ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਵੀ ਛਾਈ ਹੋਈ ਹੈ ਪਰ ਉੱਥੇ ਹੀ ਕੁਝ ਲੋਕ ਇਸੇ ਰਾਜਨੀਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਵੀ ਬਣ ਰਹੇ ਹਨ ਵੇਖਿਆ ਜਾਵੇ ਤਾਂ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਵੱਲੋਂ ਇੱਕ ਬਹੁਤ ਹੀ ਬੇਤੁਕਾ ਬਿਆਨ ਦਿੱਤਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡ ਮੂਸੇ ਵਾਲੇ ਦੇ ਪਿਤਾ ਨੂੰ ਉਹ ਸੰਗਰੂਰ ਦੀਆਂ ਲੋਕ ਸਭਾ ਦੀ ਜ਼ਿਮਨੀ ਚੋਣ ਦੇ ਵਿਚ ਖੜ੍ਹਾ ਕਰਨਗੇ ਅਤੇ ਇਹ ਸਿੱਧੂ ਮੂਸੇਵਾਲੇ
ਨੂੰ ਇੱਕ ਸੱਚੀ ਸ਼ਰਧਾਂਜਲੀ ਹੋਵੇਗੀ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਸੀ ਕਿ ਉਨ੍ਹਾਂ ਦੇ ਵੱਲੋਂ ਇਹ ਸਭ ਕੁਝ ਰਾਜਨੀਤੀ ਕੀਤੀ ਜਾ ਰਹੀ ਹੈ ਜਿਸਦੇ ਚੱਲਦੇ ਹੁਣ ਲਗਾਤਾਰ ਉਨ੍ਹਾਂ ਦਾ ਵਿਰੋਧ ਵੀ ਹੋ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਕਾਂਗਰਸ ਸਰਕਾਰ ਦੀ ਸਿੱਧੂ ਮੂਸੇਵਾਲੇ ਦੇ ਪਰਿਵਾਰਕ ਮੈਂਬਰਾਂ ਦਾ ਦੁੱਖ ਨਹੀਂ ਸਮਝ ਸਕੀ ਅਤੇ ਉਹ ਆਪਣਾ ਫ਼ਾਇਦਾ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਇਸ ਮਾਮਲੇ ਸਬੰਧੀ ਹੁਣ ਸਿੱਧੂ ਮੂਸੇਵਾਲੇ ਦੇ ਪਿਤਾ ਦਾ ਇੱਕ ਬਿਆਨ ਸਾਹਮਣੇ ਆ ਰਿਹਾ ਹੈ ਜਿਸ ਦੇ ਵਿਚ ਉਹ ਬਹੁਤ ਜ਼ਿਆਦਾ ਦੁਖੀ ਹਨ ਪਰ ਫਿਰ ਵੀ ਮਜਬੂਰੀ ਦੇ
ਵਿਚ ਉਨ੍ਹਾਂ ਨੂੰ ਇਹ ਵੀਡੀਓ ਬਣਾਉਣੀ ਪਈ ਕਿਉਂਕਿ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਖ਼ਬਰਾਂ ਸਾਹਮਣੇ ਆਉਣ ਲੱਗੀਆਂ ਹਨ ਕਿ ਉਹ ਚੋਣ ਲੜ ਸਕਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਸਿਵਾ ਠੰਢਾ ਅਜੇ ਨਹੀਂ ਹੋਇਆ ਹੈ ਤੇ ਉਹ ਚੋਣ ਲੜਨ ਵਾਸਤੇ ਕਿਵੇਂ ਸੋਚ ਸਕਦੇ ਮੈਂ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸੋਸ਼ਲ ਮੀਡੀਆ ਦੇ ਉੱਤੇ ਸਾਰੀਆਂ ਝੂਠੀਆਂ ਅਫਵਾਹਾਂ ਚੱਲ ਰਹੀਆਂ ਹਨ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਅੱਠ ਜੂਨ ਨੂੰ ਸਾਰੇ ਉਨ੍ਹਾਂ ਦੇ ਉੱਤਰ ਦੇ ਭੋਗ ਤੇ ਜ਼ਰੂਰ ਪਹੁੰਚਣ ਅਤੇ ਇਸ ਦਿਨ ਉਹ ਲੋਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਨਗੇ ਤਾਂ ਜੋ ਉਹ ਬਹੁਤ ਸਾਰੀਆਂ ਗੱਲਾਂ ਤੋਂ ਪਰਦਾ ਚੁੱਕ ਸਕਣ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।