ਦਿੱਲੀ ਏਅਰਪੋਰਟ ਤੇ ਹੋ ਗਿਆ ਇਹ ਵੱਡਾ ਕਾਂਡ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ ਦੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਵਾਪਰਦੇ ਹਨ ਜਿੱਥੇ ਕੁਝ ਲੋਕਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ ਕਈ ਥਾਂਵਾਂ ਤੇ ਅਣਗਹਿਲੀਆਂ ਵੀ ਵਰਤੀਆਂ ਜਾਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਸੋ ਇਸ ਦੌਰਾਨ ਹੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ

ਹੈ ਕਿ ਦਿੱਲੀ ਏਅਰਪੋਰਟ ਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ ਭਾਵੇਂ ਕਿ ਇੱਥੇ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਿਹਾ ਮੈਂ ਕਿਉਂਕਿ ਮੌਕੇ ਤੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਸੂਚਿਤ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਮੌਕੇ ਤੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਇੱਥੇ ਪਹੁੰਚਦੀਆਂ ਹਨ ਤੇ ਕੰਮ ਸ਼ੁਰੂ ਕਰਦੀਆਂ ਹਨ ਇਸ ਤੋਂ ਬਾਅਦ ਇੱਥੇ ਅੱਗ ਤੇ ਕਾਬੂ ਪਾ ਲਿਆ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਵੱਡਾ ਨੁਕਸਾਨ ਹੋਣ ਤੋਂ ਤਾਂ ਬਚਾ ਲਿਆ ਕਿਹਾ ਜਾਂਦਾ ਹੈ ਪਰ ਇੱਥੇ ਮੌਜੂਦ ਲੋਕਾਂ ਦੇ ਵਿਚ ਕਾਫੀ ਜ਼ਿਆਦਾ ਦਹਿਸ਼ਤ ਸੀ

ਜਿਸ ਦੀ ਵਜ੍ਹਾ ਕਾਰਨ ਲੋਕ ਕਾਫੀ ਜ਼ਿਆਦਾ ਡਰੇ ਹੋਏ ਹਨ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਅਕਸਰ ਹੀ ਲੋਕਾਂ ਦੇ ਮਨ ਤੇ ਬਹੁਤ ਗਹਿਰਾ ਅਸਰ ਪਾਉਂਦੀਆਂ ਹਨ ਅਤੇ ਕਈ ਵਾਰ ਕੁੱਝ ਲੋਕਾਂ ਨੂੰ ਬਹੁਤ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਇਸ ਲਈ ਹਮੇਸ਼ਾਂ ਸਾਵਧਾਨੀ ਵਰਤਣੀ ਚਾਹੀਦੀ ਹੈ ਫਿਲਹਾਲ ਪ੍ਰਸ਼ਾਸਨ ਦੇ ਵੱਲੋਂ ਇਸ ਘਟਨਾ ਦੀ ਛਾਣਬੀਣ ਕੀਤੀ ਜਾ ਰਹੀ ਹੈ ਕਿ ਇਸ ਵਜ੍ਹਾ ਕਾਰਨ ਇਹ ਸਭ ਕੁਝ ਹੋਇਆ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਰਾਹਤ ਪਾਈ ਜਾ ਸਕੇ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਮੇਰੇ ਨਾਲ ਕਿਸੇ ਵੀ ਪ੍ਰਕਾਰ ਦੀ ਕੋਈ ਵੱਡੀ ਵਾਰਦਾਤ ਨਾ ਵਾਪਰੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *