ਚੜੂਨੀ ਪਹੁੰਚੇ ਸਿੱਧੂ ਮੂਸੇ ਵਾਲੇ ਦੇ ਘਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲੇ ਦੁਨੀਆ ਵਿਚ ਨਹੀਂ ਰਿਹਾ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਵੀ ਦਿਖਾਈ ਦੇ ਰਿਹਾ ਹੈ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਦੂਰੋਂ ਦੂਰੋਂ ਸਿੱਧੂ ਮੂਸੇ ਵਾਲੇ ਦੇ ਘਰ ਵੀ ਪਹੁੰਚ ਰਹੇ ਹਨ ਅਤੇ ਮੂਸੇਵਾਲੇ ਦੇ ਮਾਂ ਬਾਪ ਦੇ ਨਾਲ ਦੁੱਖ ਸਾਂਝਾ ਕਰ ਰਹੇ ਹਨ ਇਸੇ ਦੌਰਾਨ ਹੀ ਬੌਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਜੇ ਦੱਤ ਵੀ ਉਨ੍ਹਾਂ ਦੇ ਘਰ ਪਹੁੰਚੇ ਸੀ ਅਤੇ ਹੁਣ ਕਿਸਾਨ ਆਗੂ ਗੁਰਨਾਮ ਚੜੂਨੀ ਵੀ ਉਨ੍ਹਾਂ ਦੇ ਘਰ ਪਹੁੰਚੇ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਡਾ ਮੂਸੇਵਾਲੇ ਦੇ ਪਿਤਾ ਉਨ੍ਹਾਂ ਦੇ

ਅੱਗੇ ਕਾਫੀ ਜ਼ਿਆਦਾ ਰੋਂਦੇ ਹੋਏ ਦਿਖਾਈ ਦੇ ਰਹੇ ਹਨ ਵੇਖਿਆ ਜਾਵੇ ਤਾਂ ਸਿੱਧੂ ਮੂਸੇਵਾਲਾ ਆਪਣੇ ਮਾਂ ਬਾਪ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਦਾ ਕੋਈ ਵੀ ਸਹਾਰਾ ਨਹੀਂ ਹੈ ਦੋ ਦੂਰੋਂ ਭਾਵੇਂ ਲੋਕ ਉਨ੍ਹਾਂ ਤੱਕ ਪਹੁੰਚ ਰਹੇ ਹਨ ਭਾਰਤ ਨੂੰ ਦਿਲਾਸਾ ਵੀ ਦੇ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਦੁੱਖ ਸਾਂਝਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ

ਵੇਖਿਆ ਜਾਵੇ ਤਾਂ ਸਿੱਧੂ ਮੂਸੇਵਾਲੇ ਤੋਂ ਬਗੈਰ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਹਨ ਕਿਉਂਕਿ ਉਸ ਇਹ ਕਮੀ ਇਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਭਾਵੁਕ ਵੀ ਹੋ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਾਵੇਂ ਸਿੱਧੂ ਮੂਸੇ ਵਾਲੇ ਦੇ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠ ਪੂਰੀ ਦੁਨੀਆ ਹੋਵੇ ਪਰ ਉਨ੍ਹਾਂ ਨੂੰ ਕਦੇ ਵੀ ਖੁਸ਼ੀ ਮਹਿਸੂਸ ਨਹੀਂ ਹੋਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/IPljsIfpg0g

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *