ਤੀਹ ਜੂਨ ਤੱਕ ਕਰ ਲਓ ਇਹ ਕੰਮ ਨਹੀਂ ਪਵੇਗਾ ਪਛਤਾਉਣਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਸਮੇਂ ਸਮੇਂ ਤੇ ਲੋਕਾਂ ਦੇ ਲਈ ਬਹੁਤ ਸਾਰੇ ਹੁਕਮ ਜਾਰੀ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਕਿ ਕੋਰੋਨਾ ਕਾਲ ਤੋਂ ਹੀ ਕੇਂਦਰ ਸਰਕਾਰ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਹਰੇਕ ਵਿਅਕਤੀ ਨੂੰ ਆਪਣਾ ਆਧਾਰ ਕਾਰਡ ਆਪਣੇ ਪੈਨ ਕਾਰਡ ਨਾਲ

ਲਿੰਕ ਕਰਵਾਉਣਾ ਚਾਹੀਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਨਾਲ ਲੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਹਰ ਵਿਅਕਤੀ ਨੂੰ ਤੀਹ ਜੂਨ ਤੱਕ ਆਪਣੇ ਆਧਾਰ ਕਾਰਡ ਨੂੰ ਆਪਣੇ ਪੈਨ ਕਾਰਡ ਦੇ ਨਾਲ ਲਿੰਕ ਕਰਵਾਉਣਾ ਜ਼ਰੂਰੀ ਹੈ ਜਿਸ ਦੇ ਲਈ ਕਿਹਾ ਜਾ ਰਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਇਹ ਕੰਮ ਤੀਹ ਜੂਨ ਤੱਕ ਨਹੀਂ ਕੀਤਾ ਜਾਂਦਾ ਤਾਂ ਉਸ ਨੂੰ ਡਬਲ ਜ਼ੁਰਮਾਨਾ ਲੱਗੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *