ਹੁਣੇ ਹੁਣੇ ਪੰਜਾਬ ਵਿੱਚ ਜਾਰੀ ਹੋਇਆ ਇਹ ਅਲਰਟ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਅਾਂ ਹਨ ਅਤੇ ਸਿੱਖਾਂ ਦੇ ਨਾਲ ਬਹੁਤ ਕੁਝ ਅਜਿਹਾ ਹੁੰਦਾ ਹੈ ਜਿਸ ਦੀ ਵਜ੍ਹਾ ਕਾਰਨ ਸਮੱਸਿਆਵਾਂ ਹੋਰ ਵੀ ਜ਼ਿਆਦਾ ਵੱਧ ਖਾਂਦੀਆਂ ਹਨ ਜੂਨ ਦਾ ਪਹਿਲਾ ਹਫ਼ਤਾ ਘੱਲੂਘਾਰਾ ਦਿਵਸ ਹੁੰਦਾ ਹੈ ਭਾਵ ਇਸ ਦੌਰਾਨ ਉਨੀ ਸੌ ਚੁਰਾਸੀ ਦੇ ਵਿਚ ਅੰਮ੍ਰਿਤਸਰ ਸਾਹਿਬ ਦੇ ਵਿੱਚ ਸ੍ਰੀ ਦਰਬਾਰ ਸਾਹਿਬ ਦੇ

ਉੱਤੇ ਹ ਮਲਾ ਹੋਇਆ ਸੀ ਇਸੇ ਦੌਰਾਨ ਹੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਵੀ ਛੇ ਜੂਨ ਨੂੰ ਸ਼ਹੀਦ ਹੋ ਗਏ ਸੀ ਅਤੇ ਨਾਲ ਹੀ ਹੋਰ ਵੀ ਬਹੁਤ ਸਾਰੇ ਸਿੰਘ ਸ਼ਹੀਦੀ ਪਾ ਗਏ ਸੀ ਜਿਸ ਦੌਰਾਨ ਹਰ ਸਾਲ ਜੂਨ ਦੇ ਪਹਿਲੇ ਹਫ਼ਤੇ ਦੇ ਵਿੱਚ ਇਸ ਦਾ ਦਿਵਸ ਨੂੰ ਮਨਾਇਆ ਜਾਂਦਾ ਹੈ ਪਰ ਵੇਖਿਆ ਜਾਵੇ ਤਾਂ ਪਿਛਲੇ ਕੁਝ ਸਾਲਾਂ ਦੇ ਵਿੱਚ ਲੋਕ ਇਸ ਘੱਲੂਘਾਰੇ ਦੇ ਨਾਲੋਂ ਥੋੜ੍ਹਾ ਦੂਰ ਜਾਂਦੇ ਹੋਏ ਦਿਖਾਈ ਦੇ ਰਿਹਾ ਸੀ ਪਰ ਪਿਛਲੇ ਕੁਝ ਹਾਦਸੇ ਵਿੱਚ ਪੰਜਾਬ ਦੇ ਵਿੱਚ ਕੁਝ ਅਜਿਹਾ ਹੋਇਆ ਹੈ ਜਿਸ ਨੇ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਉੱਨੀ ਸੌ ਚੁਰਾਸੀ ਦੇ

ਨਜ਼ਦੀਕ ਲਿਆਂਦਾ ਹੈ ਲੋਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਨਾਲ ਕਿਸ ਹੱਦ ਤਕ ਧੱਕਾ ਹੋ ਰਿਹਾ ਹੈ ਅਤੇ ਕਿਸ ਤਰੀਕੇ ਦੇ ਨਾਲ ਉਨ੍ਹਾਂ ਨੂੰ ਗੁਲਾਮ ਬਣਾਇਆ ਜਾ ਰਿਹਾ ਹੈ ਇਸ ਵਾਰ ਜੋ ਕਾਲਾ ਦਿਵਸ ਮਨਾਇਆ ਗਿਆ ਹੈ ਉਹ ਪਹਿਲਾਂ ਵਾਂਗ ਆਮ ਨਹੀਂ ਸੀ ਲੋਕਾਂ ਦੇ ਵਿੱਚ ਰੋਸ ਵੀ ਦਿਖਾਈ ਦੇ ਰਿਹਾ ਹੈ ਕੁਝ ਕਰਨ ਦਾ ਜਜ਼ਬਾ ਵੀ ਹੈ ਅਤੇ ਲੋਕ ਆਪਣੇ ਹੱਕਾਂ ਦੇ ਲਈ ਕੁਝ ਨਾ ਕੁਝ ਕਰਨ ਦੇ ਲਈ ਤਿਆਰ ਹੋ ਚੁੱਕੇ ਹਨ ਇਸ ਲਈ ਹੁਣ ਛੇ ਜੂਨ ਨੂੰ ਅੰਮ੍ਰਿਤਸਰ ਸਾਹਿਬ ਦੇ ਵਿੱਚ ਧਾਰਾ ਇੱਕ ਸੌ ਚੁਤਾਲੀ ਵੀ ਲਗਾ ਦਿੱਤੀ ਗਈ ਸੀ ਜਿਸ ਦੇ ਚਲਦੇ ਹੁਣ ਇੱਥੇ ਮਾਹੌਲ ਕਾਫ਼ੀ ਜ਼ਿਆਦਾ

ਤਣਾਅਪੂਰਨ ਰਿਹਾ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਦੇ ਰਹੇ ਹਨ ਦੇਖਿਆ ਜਾਵੇ ਤਾਂ ਇਸ ਦੌਰਾਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਖਾਲਿਸਤਾਨ ਦੇ ਪੱਖ ਵਿੱਚ ਕੁਝ ਨਾਅਰੇਬਾਜ਼ੀ ਵੀ ਕੀਤੀ ਗਈ ਹੈ ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਹੱਕ ਲੈਣ ਦੀ ਗੱਲ ਵੀ ਕੀਤੀ ਗਈ ਹੈ ਜਿਸ ਸਬੰਧੀ ਲੋਕਾਂ ਦੇ ਵੱਲੋਂ ਵੀ ਵੱਖੋ ਵੱਖਰੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *