ਮੂਸੇਵਾਲਾ ਕੇਸ ਦੀ ਜਾਂਚ ਕਰ ਰਹੇ ਐੱਸ ਐੱਚ ਓ ਨੂੰ ਮਿਲ ਰਹੀਆਂ ਹਨ ਧਮਕੀਆਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਗਰ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੇ ਮਾਨਸਾ ਦੇ ਐੱਸ ਐੱਚ

ਓ ਨੂੰ ਕੁਝ ਵਿਅਕਤੀਆਂ ਦੇ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਇੱਥੋਂ ਦੇ ਪੁਲੀਸ ਅਫ਼ਸਰਾਂ ਨੂੰ ਧਮਕੀਆਂ ਮਿਲੀਆਂ ਹਨ ਕਿ ਉਹ ਇਸ ਮਾਮਲੇ ਦੀ ਚੰਗੇ ਤਰੀਕੇ ਨਾਲ ਜਾਂਚ ਨਾ ਕਰਨ ਨਹੀਂ ਤਾਂ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਦੇ ਵਿਚ ਇਸਦੇ ਨਤੀਜੇ ਭੁਗਤਣੇ ਪੈਣਗੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਲਗਾਤਾਰ ਇਨ੍ਹਾਂ ਪੁਲਸ ਕਰਮਚਾਰੀਆਂ ਨੂੰ ਧਮਕੀਆਂ ਮਿਲ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ

ਇਹਨਾਂ ਨੂੰ ਵੀ ਮਾਰ ਦਿੱਤਾ ਜਾਵੇਗਾ ਕਿਉਂਕਿ ਜੇਕਰ ਇਨ੍ਹਾਂ ਦੇ ਵੱਲੋਂ ਪੂਰੀ ਮਿਹਨਤ ਦੇ ਨਾਲ ਇਸ ਦੀ ਛਾਣਬੀਣ ਕੀਤੀ ਗਈ ਤਾਂ ਦੋਸ਼ੀਆਂ ਨੂੰ ਫੜਿਆ ਜਾ ਸਕਦਾ ਇਸ ਲਈ ਹੀ ਉਨ੍ਹਾਂ ਦੇ ਪ੍ਰਵਚਨਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *