ਵੇਖੋ ਕਿਵੇਂ ਫੇਲ੍ਹ ਹੋਈ ਸੀ ਸਲਮਾਨ ਖਾਨ ਨੂੰ ਮਾਰਨ ਦੀ ਸਾਜ਼ਿਸ਼

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ ਲਾਰੈਂਸ ਬਿਸ਼ਨੋਈ ਇਕ ਬਹੁਤ ਵੱਡਾ ਗੈਂਗਸਟਰ ਹੈ ਪਿਛਲੇ ਕਈ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ ਪਰ ਫਿਰ ਵੀ ਉਸ ਦੇ ਵੱਲੋਂ ਜੇਲ੍ਹ ਦੇ ਵਿੱਚ ਬੈਠ ਕੇ ਹੀ ਕੁਝ ਅਜਿਹੇ ਕਾਰਨਾਮੇ ਕਰਵਾਏ ਜਾ ਰਹੇ ਹਨ ਜਿਸਦੇ ਨਾਲ ਵੱਡੇ ਵੱਡੇ ਕਲਾਕਾਰਾਂ ਨੂੰ ਵੀ ਭਾਜੜਾਂ ਪੈ ਜਾਂਦੀਆਂ ਹਨ ਬਹੁਤ ਸਾਰੇ ਕਲਾਕਾਰ ਇਨ੍ਹਾਂ ਦੇ ਡਰ ਤੋਂ ਇਨ੍ਹਾਂ ਨੂੰ ਲਗਾਤਾਰ ਪੈਸਾ ਦਿੰਦੇ ਰਹਿੰਦੇ ਹਨ ਪਰ ਸਿੱਧੂ ਮੂਸੇਵਾਲਾ ਨੇ ਇਨ੍ਹਾਂ ਨੂੰ ਪੈਸਾ ਨਹੀਂ ਦਿੱਤਾ ਜਿਸ ਦੀ ਵਜ੍ਹਾ

ਕਾਰਨ ਇਹ ਸਭ ਕੁਝ ਉਸ ਦੇ ਨਾਲ ਵਾਪਰ ਗਿਆ ਹਾਲਾਂਕਿ ਸਿੱਧੂ ਮੂਸੇ ਵਾਲਾ ਇੱਕ ਅਣਖ ਵਾਲਾ ਬੰਦਾ ਸੀ ਉਸ ਦਾ ਕਹਿਣਾ ਸੀ ਕਿ ਉਹ ਆਪਣੀ ਮਿਹਨਤ ਦੀ ਕਮਾਈ ਕਿਸੇ ਨੂੰ ਨਹੀਂ ਦੇਵੇਗਾ ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਨੇ ਸ਼ਰ੍ਹੇਆਮ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਇਹ ਗੱਲ ਕਹਿ ਦਿੱਤੀ ਸੀ ਕਿ ਉਹ ਸਲਮਾਨ ਖ਼ਾਨ ਨੂੰ ਵੀ ਮਰਵਾ ਦੇਵੇਗਾ ਦੱਸਿਆ ਜਾ ਰਿਹਾ ਹੈ ਕਿ ਕੁਝ ਸਾਲ ਪਹਿਲਾਂ ਉਸ ਤੋਂ ਪੁੱਛਗਿੱਛ ਕੀਤੀ ਗਈ ਸੀ ਤਾਂ ਉਸ ਨੇ ਇਹ ਕਬੂਲ ਲਿਆ ਸੀ ਕਿ ਉਸ ਨੇ ਕਈ ਵਾਰ ਸਲਮਾਨ ਖ਼ਾਨ ਤੇ ਹਮਲਾ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਨੂੰ

ਜੋ ਕਿ ਜੋਧਪੁਰ ਦਾ ਰਹਿਣ ਵਾਲਾ ਸੀ ਉਸ ਨੂੰ ਚਾਰ ਲੱਖ ਰੁਪਏ ਦੀ ਇਕ ਬੰ ਦੂਕ ਦਿਵਾਈ ਗਈ ਸੀ ਕਈ ਦਿਨਾਂ ਤਕ ਇਸ ਵਿਅਕਤੀ ਨੇ ਸਲਮਾਨ ਖਾਨ ਦੇ ਘਰ ਦੀ ਰੇਕੀ ਵੀ ਕੀਤੀ ਸੀ ਉਸ ਤੋਂ ਬਾਅਦ ਵੀ ਸਲਮਾਨ ਖ਼ਾਨ ਨੂੰ ਨੁਕਸਾਨ ਨਹੀਂ ਪਹੁੰਚਾ ਸਕੇ ਸੀ ਅਤੇ ਹੁਣ ਸਿੱਧੂ ਮੂਸੇਵਾਲੇ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਸਲਮਾਨ ਖਾਨ ਨੂੰ ਧ ਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਦੱਸਿਆ ਜਾ ਰਿਹਾ

ਹੈ ਕਿ ਸਲਮਾਨ ਖ਼ਾਨ ਦੇ ਪਿਤਾ ਨੂੰ ਵੀ ਧ ਮਕੀ ਮਿਲੀ ਹੈ ਦੋਨਾਂ ਦੇ ਨਾਮ ਤੇ ਚਿੱਠੀ ਮਿਲੀ ਹੈ ਜਿਸ ਤੇ ਲਿਖਿਆ ਗਿਆ ਹੈ ਕਿ ਇਨ੍ਹਾਂ ਦੋਨਾਂ ਦਾ ਹਾਲ ਸਿੱਧੂ ਮੂਸੇ ਵਾਲਾ ਹੋਵੇਗਾ ਜਿਸ ਤੋਂ ਬਾਅਦ ਇਨ੍ਹਾਂ ਦੀ ਸਕਿਉਰਿਟੀ ਹੋਰ ਵੀ ਜ਼ਿਆਦਾ ਵਧਾ ਦਿੱਤੀ ਗਈ ਹੈ ਇਨ੍ਹਾਂ ਦੇ ਘਰ ਦੀ ਸਕਿਊਰਿਟੀ ਅਤੇ ਇਨ੍ਹਾਂ ਦੇ ਨਾਲ ਜੋ ਸਕਿਉਰਿਟੀ ਰਹਿੰਦੀ ਹੈ ਉਨ੍ਹਾਂ ਨੂੰ ਵੀ ਵਧਾ ਦਿੱਤਾ ਗਿਆ ਹੈ ਸੋ ਵੇਖਿਆ ਜਾਵੇ ਤਾਂ ਲਗਾਤਾਰ ਸਮੱਸਿਆਵਾਂ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਪ੍ਰੇਸ਼ਾਨ ਵੀ ਹੋ ਰਹੇ ਹਨ ਅਤੇ ਲਗਾਤਾਰ ਇਨ੍ਹਾਂ ਗੈਂਗਸਟਰਾਂ ਦੇ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *