ਟਰਾਂਸਪੋਰਟ ਮੰਤਰੀ ਨੇ ਲਿਆ ਇਹ ਵੱਡਾ ਫੈਸਲਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਵੱਲੋਂ ਥਾਂ ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸਦੇ ਵਿਚ ਉਹਨਾਂ ਦੇ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਪੜ੍ਹਿਆ ਵੀ

ਗਿਆ ਹੈ ਜਿਸਦੇ ਨਾਲ ਦੱਸੀਆਂ ਜਾ ਰਹੀਆਂ ਹਨ ਬਠਿੰਡਾ ਦੇ ਇੱਥੇ ਬੱਸ ਸਟੈਂਡ ਦੇ ਵਿਚ ਟਰਾਂਸਪੋਰਟ ਮੰਤਰੀ ਦੇ ਵਲੋਂ ਛਾਪੇਮਾਰੀ ਕੀਤੀ ਗਈ ਜਿੱਥੇ ਕਿ ਇਥੇ ਟਿਕਟਾਂ ਦਾ ਹੇਰਫੇਰ ਹੋ ਰਹੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਅਤੇ ਉਨ੍ਹਾਂ ਦੇ ਉਪਰ ਕਾਰਵਾਈ ਵੀ ਕੀਤੀ ਜਾਵੇਗੀ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ੭ਟਰਾਂਸਪੋਰਟ ਮੰਤਰੀ ਦਾ ਕਹਿਣਾ ਹੈ ਕਿ ਜੋ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰੇਗਾ

ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਇਨ੍ਹਾਂ ਦੋਨਾਂ ਨੂੰ ਵੀ ਸਸਪੈਂਡ ਕਰ ਦਿੱਤਾ ਜਾਵੇਗਾ ਜਿਸ ਦੇ ਕਾਰਨ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਵਿਅਕਤੀ ਅਜਿਹਾ ਕਰਨ ਦੀ ਕੋਸ਼ਿਸ਼ ਨਾ ਕਰੇ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਜ਼ਿਆਦਾਤਰ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਹੋ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/e3dfV82-T2o

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *