ਪੰਜਾਬ ਦੇ ਵਿਚ ਇਥੇ ਚੱਲੀਆਂ ਅੰਨ੍ਹੇਵਾਹ ਗੋ ਲੀ ਆਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਰੇਂਜ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਵਿਚ ਦੇਖਿਆ ਜਾ ਰਿਹਾ ਹੈ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਦੇ ਵਿੱਚ ਆਏ ਦਿਨ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਦੇ ਨਾਲ ਕਿ ਪੰਜਾਬ ਦੇ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਹੁਣ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਮੁੱਖ ਸਮਾਣਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ

ਕਿ ਇੱਥੇ ਇੱਥੇ ਕੰਪਲੈਕਸ ਦੇ ਵਿੱਚ ਕੁੱਝ ਨੌਜਵਾਨਾਂ ਦੇ ਵੱਲੋਂ ਜਿਨ੍ਹਾਂ ਦੀ ਗਿਣਤੀ ਦੱਸ ਤੋਂ ਬਾਰਾਂ ਦੱਸੀ ਜਾ ਰਹੀ ਹੈ ਦੇ ਵੱਲੋਂ ਇਥੇ ਅੰਨ੍ਹੇਵਾਹ ਗੋ ਲੀ ਆਂ ਚਲਾਈਆਂ ਗਈਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਤੇ ਪੁਲਸ ਪਾਰਟੀ ਦੇ ਬੋਲ ਇੱਥੇ ਮੌਕੇ ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ ਹੈ ਉਹਨਾਂ ਦੇ ਵਲੋਂ ਉਨ੍ਹਾਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ਜਿਨ੍ਹਾਂ ਦੇ ਵਲੋਂ ਹੀ ਸਾਰਾ ਕੁਝ ਕੀਤਾ ਗਿਆ ਇਸ ਤੋਂ ਬਾਅਦ ਦੱਸਿਆ

ਜਾ ਰਿਹਾ ਹੈ ਖੇਤਰ ਦੇ ਨੇਡ਼ੇ ਤੇਡ਼ੇ ਦੇ ਲੋਕਾਂ ਦੇ ਵਿੱਚ ਡਰ ਦੇਖਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਜਿਹੇ ਨੌਜਵਾਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *