ਹੜਤਾਲ ਤੇ ਬੈਠੇ ਤਹਿਸੀਲਦਾਰਾਂ ਲਈ ਭਗਵੰਤ ਮਾਨ ਦਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਜਿਸਦੇ ਵਿੱਚ ਦੇਖਿਆ ਜਾਂਦਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕੇ ਦੇਖਿਆ ਜਾ ਰਿਹਾ ਹੈ ਕਿ ਪਿਛਲੀ ਇਕ ਜੂਨ

ਤੋਂ ਲੈ ਕੇ ਤਹਿਸੀਲਦਾਰਾਂ ਦੇ ਵੱਲੋਂ ਹੜਤਾਲ ਕੀਤੀ ਹੋਈ ਹੈ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਜੇਕਰ ਹੁਣ ਤਹਿਸੀਲਦਾਰ ਆਪਣੇ ਕੰਮ ਤੇ ਵਾਪਸ ਨਹੀਂ ਆਉਂਦੇ ਤਾਂ ਪੰਜਾਬ ਸਰਕਾਰ ਦੇ ਵੱਲੋਂ ਉਨ੍ਹਾਂ ਦੀ ਤਨਖਾਹ ਕੱਟ ਲਈ ਜਾਵੇਗੀ ਜਿਸ ਵਿੱਚ ਹੁਣ ਪੰਜਾਬ ਸਰਕਾਰ ਦੇ ਵਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਜਦੋਂ ਵੀ ਤਹਿਸੀਲਦਾਰ ਆਪਣੇ ਕੰਮ ਤੇ ਆਉਣਗੇ ਉਸ ਸਮੇਂ ਹੀ ਉਸ ਨੂੰ ਤਨਖਾਹ ਮਿਲੇਗੀ ਇਸ ਦੇ ਨਾਲ ਹੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਜੋ ਹੜਤਾਲ ਉਹਦੇ ਵੱਲੋਂ ਕੀਤੀ ਜਾ ਰਹੀ ਹੈ ਇਹ ਗੈਰਕਾਨੂੰਨੀ ਹੈ

ਕਿਉਂਕਿ ਇਸ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਸੱਚਾਈ ਨਹੀਂ ਹੈ ਅਤੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰਨ ਦੇ ਲਈ ਇਹ ਸਾਰਾ ਕੁਝ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹਨਾਂ ਤਹਿਸੀਲਦਾਰਾਂ ਨੂੰ ਸਰਕਾਰ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *