ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਬਹੁਤ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਉਸ ਦਾ ਕਹਿਣਾ ਹੈ ਕਿ ਮੰਗਲਵਾਰ ਨੂੰ ਉਨ੍ਹਾਂ ਦੇ ਵੱਲੋਂ ਇਕ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ

ਉਨ੍ਹਾਂ ਦੀ ਕੈਬਨਿਟ ਮੀਟਿੰਗ ਦੇ ਵਿੱਚ ਫ਼ੈਸਲਾ ਲਿਆ ਗਿਆ ਹੈ ਕਿ ਹੁਣ ਮੂੰਗੀ ਦੇ ਉੱਪਰ ਸਾਰੇ ਹੀ ਕਿਸਾਨਾਂ ਨੂੰ ਐੱਮ ਐੱਸ ਪੀ ਦਿੱਤਾ ਜਾਵੇਗਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਹੱਤਰ ਸੌ ਪਚੱਤਰ ਰੁਪਏ ਦੇ ਰੇਟ ਦੇ ਨਾਲ ਹੁਣ ਸਾਰੇ ਹੀ ਕਿਸਾਨਾਂ ਦੇ ਕੋਲੋਂ ਮੂੰਗੀ ਖ਼ਰੀਦੀ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਨ੍ਹਾਂ ਦੇ ਵੱਲੋਂ ਇੱਕ ਹੋਰ ਵੀ ਫੈਸਲਾ ਕੀਤਾ ਗਿਆ ਜਿਸ ਵਿਚ ਨਾਂ ਦਾ ਕਹਿਣਾ ਹੈ ਕਿ ਹੁਣ ਸਤਾਈ ਜੂਨ ਤੱਕ ਲੋਕਾਂ ਦੁਆਰਾ ਬਣਾਇਆ ਹੋਇਆ ਬਜਟ ਪੇਸ਼ ਕੀਤਾ ਜਾਵੇਗਾ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਬਜਟ ਲੋਕਾਂ ਦਾ ਬਜਟ ਹੈ ਤੇ ਲੋਕਾਂ ਦੇ ਵਲੋਂ ਹੀ ਤਿਆਰ ਕੀਤਾ ਗਿਆ

ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਯਾਰਾਂ ਅਤੇ ਕਿਸਾਨਾਂ ਦੇ ਵਿੱਚ ਇਸ ਨੂੰ ਲੈ ਕੇ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਕਿਸਾਨਾਂ ਦੇ ਵਿਚ ਹੁਣ ਬਹੁਤ ਵੱਡੀ ਗਿਣਤੀ ਵਿੱਚ ਮੂੰਗੀ ਦੀ ਬਿਜਾਈ ਕੀਤੀ ਗਈ ਸੀ ਅਤੇ ਜੇਕਰ ਹੁਣ ਇਨ੍ਹਾਂ ਦਾ ਰੇਟ ਵਧਦਾ ਹੈ ਤਾਂ ਇਨ੍ਹਾਂ ਨੂੰ ਵੱਡੇ ਪੱਧਰ ਤੇ ਪਰ ਫਾਇਦਾ ਹੋਣ ਵਾਲਾ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਨੂੰ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਹਨ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਲਈ ਤਾਂ ਭਗਵੰਤ ਮਾਨ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਪਰ ਮਜ਼ਦੂਰ ਵਰਗ ਦੇ ਬਾਰੇ ਇਨ੍ਹਾਂ ਦੇ ਵੱਲੋਂ ਕੋਈ ਐਲਾਨ ਨਹੀਂ ਕੀਤਾ ਅਤੇ ਮਜ਼ਦੂਰਾਂ ਦੇ ਬਾਰੇ ਨਾਂ ਦੇ ਵੱਲੋਂ ਕੁੱਝ ਸੋਚਿਆ ਵੀ ਨਹੀਂ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *