ਇੱਥੇ ਮਿਲਿਆ ਮਨੁੱਖੀ ਅੰਗਾਂ ਨਾਲ ਭਰਿਆ ਬੈਗ ਚਾਰੇ ਪਾਸੇ ਮੱਚਿਆ ਹੜਕੰਪ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਉਂਗਲਾਂ ਨਾਲ ਜਿਨ੍ਹਾਂ ਦੇ ਬਾਰੇ ਹਾਲੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਾਡੇ ਦੇਸ਼ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਬਹੁਤ ਸਾਰੇ ਲੋਕਾਂ ਨੂੰ ਗੁੱਸੇ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਜਾਣ ਨੂੰ ਜਾਨੋਂ ਮਾਰ

ਦਿੱਤਾ ਜਾਂਦਾ ਹੈ ਇਸਦੇ ਨਾਲ ਹੀ ਜੁੜ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦਿੱਲੀ ਦੇ ਵਿੱਚ ਇੱਥੋਂ ਦੇ ਰਾਮਲੀਲਾ ਮੈਦਾਨ ਦੇ ਕੋਲ ਇੱਕ ਬੈਗ ਮਿਲਿਆ ਹੈ ਜਿਸ ਨੂੰ ਦੇਖ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਹ ਬੈਂਕ ਦੇ ਵਿੱਚ ਮਨੁੱਖੀ ਹੱਡੀਆਂ ਸਨ ਜਿਸ ਤੋਂ ਬਾਅਦ ਹੁਣ ਪੁਲੀਸ ਵੱਲੋਂ ਇਸ ਬੈਗ ਦੀ ਚੈਕਿੰਗ ਕੀਤੀ ਜਾ ਰਹੀ ਅਤੇ ਪੁਲੀਸ ਵੱਲੋਂ ਕਿਹਾ ਜਾ ਰਿਹਾ ਹੈ ਯੂਨੀਅਨ ਵੱਲੋਂ

ਜਲਦ ਹੀ ਪਤਾ ਲਗਾ ਲਿਆ ਜਾਵੇਗਾ ਕਿ ਇਹ ਸਾਰਾ ਕੁਝ ਕਿਸੇ ਵੱਲੋਂ ਕੀਤਾ ਗਿਆ ਹੈ ਤੇ ਕਿਉਂ ਕੀਤਾ ਗਿਆ ਹੈ ਤੇ ਇਹ ਮਨੁੱਖ ਕਿਸੇ ਮਨੁੱਖ ਦੀਆਂ ਹੱਡੀਆਂ ਹਨ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਹਨ ਕਿਹਾ ਜਾ ਰਿਹਾ ਹੈ ਕਿ ਪੁਲੀਸ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਜਿਸਦੇ ਕਾਰਨ ਇਹ ਸਾਰਾ ਕੁਝ ਹੋ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *