ਸਿੱਧੂ ਮੂਸੇਵਾਲੇ ਦੀ ਰੇਕੀ ਕਰਨ ਵਾਲੇ ਕੇਕੜੇ ਨੇ ਕੀਤੇ ਵੱਡੇ ਖੁਲਾਸੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਦਾ ਪਿਛਲੇ ਦਿਨੀਂ ਸਿੱਧੂ ਮੁਸੇਵਾਲਾ ਜੋ ਕਿ ਇਕ ਪੰਜਾਬ ਦੇ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਪੁਲਸ ਦੇ ਵੱਲੋਂ ਇਨ੍ਹਾਂ ਨੂੰ ਲੱਭਣ ਦੀ ਥਾਂ ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਸੀ ਜਿਸ ਵਿਚ ਆਉਣਾ

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੇ ਹੱਥੇ ਅੱਠ ਵਿਅਕਤੀ ਲੱਗੇ ਹਨ ਜਿਹਨਾਂ ਦੇ ਵਿੱਚੋਂ ਇੱਕ ਵਿਅਕਤੀ ਜਿਸਦਾ ਨਾਮ ਸੰਦੀਪ ਸਿੰਘ ਉਰਫ ਕੇਕੜਾ ਹੈ ਨੇ ਸਾਰੀ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਹੈ ਜਿਸ ਵਿਚ ਦੱਸਿਆ ਜਾ ਰਹੇ ਕੇਸ ਦਾ ਕਹਿਣਾ ਹੈ ਕਿ ਇਹ ਆਪਣੇ ਦੋ ਦੋਸਤਾਂ ਦੇ ਨਾਲ ਸਿੱਧੂ ਮੂਸੇਵਾਲੇ ਦੇ ਘਰ ਪਹੁੰਚਿਆ ਜਿੱਥੇ ਕੇਸਰ ਨੇ ਕੁਲ ਸਿੱਧੂ ਮੂਸੇ ਵਾਲੇ ਦੇ ਨਾਲ ਫੋਟੋ ਵੀ ਕਰਵਾਈ ਅਤੇ ਬਾਅਦ ਵਿੱਚ ਇਸ ਨੇ ਉਸਦੀ ਗੱਡੀ ਦੀਆਂ ਫੋਟੋਆਂ ਖਿੱਚ ਕੇ ਸ਼ਾਰਪ ਸ਼ੂਟਰਾਂ ਨੂੰ ਭੇਜ ਦਿੱਤੀਆਂ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਇਸ ਨੇ

ਹੀ ਉਨ੍ਹਾਂ ਨੂੰ ਦੱਸਿਆ ਸੀ ਕਿ ਸਿੱਧੂ ਬਿਨਾਂ ਸਕਿਉਰਿਟੀ ਅਤੇ ਬਿਨਾਂ ਬੁਲਟ ਪਰੂਫ਼ ਗੱਡੀ ਤੋਂ ਆ ਰਿਹਾ ਹੈ ਜਿਸ ਦੇ ਕਾਰਨ ਉਸ ਨੂੰ ਮਾਰਨਾ ਆਸਾਨ ਹੋਵੇਗਾ ਜਿਸ ਤੋਂ ਬਾਅਦ ਇਸ ਸਾਰੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਕੇਕੜੇ ਨੂੰ ਗਿਆਰਾਂ ਦਿਨ ਦਿਨ ਦੇ ਰਿਮਾਂਡ ਤੇ ਉੱਪਰ ਰੱਖਿਆ ਗਿਆ ਹੈ ਤੇ ਹੁਣ ਕੇਕੜੇ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਉਸ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *