ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਨੇ ਲਾਇਆ ਕੁੜੀ ਨੂੰ ਹੋਣ ਦਿੱਤੀ ਇਹ ਧਮਕੀ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਸਾਰਿਆਂ ਨੂੰ ਵੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਰਾਤਾਂ ਸਾਰੇ ਲੋਕਾਂ ਦੇ ਨਾਲ ਧੋਖਾਧੜੀ ਵੀ ਹੋ ਰਹੀ ਹੈ ਇਸ ਦੇ ਨਾਲ ਹੀ ਕੁਝ ਲੋਕਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਤੋਂ ਪੈਸਾ ਵੀ ਮੰਗਿਆ ਜਾ ਰਿਹਾ ਹੈ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਲੜਕੀ ਨੂੰ ਇਕ ਅਣਪਛਾਤੇ ਨੰਬਰ ਤੋਂ ਫੋਨ ਆਉਂਦਾ ਹੈ ਵਾਰ ਬਾਰੇ ਫੋਨ ਆਉਂਦਾ ਹੈ ਪਹਿਲਾਂ ਤਾਂ ਇਹ ਇਸ ਫੋਨ ਨੂੰ ਚੁੱਕਦੀ ਨਹੀਂ ਹੈ ਪਰ ਬਾਅਦ ਵਿੱਚ ਇੱਕ ਮੈਸੇਜ ਆਉਂਦਾ ਹੈ ਕਿ ਜੇਕਰ ਉਸ

ਨੇ ਫੋਨ ਨਾ ਚੁੱਕਿਆ ਤਾਂ ਉਸ ਤੋਂ ਬਾਅਦ ਇਸ ਨੂੰ ਜਾਨੋਂ ਮਾਰਿਆ ਜਾਵੇਗਾ ਇਸ ਤੋਂ ਬਾਅਦ ਇਸ ਦੇ ਕੋਲੋਂ ਕੁਝ ਵੁਆਇਸ ਮੈਸੇਜ ਆਉਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਡਰ ਜਾਂਦੀ ਹੈ ਇਸ ਤੋਂ ਬਾਅਦ ਇਸ ਦੇ ਨਾਲ ਇਕ ਚੈਟ ਵੀ ਹੁੰਦੀ ਹੈ ਵ੍ਹੱਟਸਐਪ ਚੈਟ ਤੋਂ ਬਾਅਦ ਇਸਦੇ ਵੱਲੋਂ ਇਹ ਜਾਣਕਾਰੀ ਹੁਣ ਪੱਤਰਕਾਰਾਂ ਦੇ ਨਾਲ ਸਾਂਝੀ ਕੀਤੀ ਗਈ ਹੈ ਜਿਸ ਸਬੰਧੀ ਉਸ ਦੇ ਵੱਲੋਂ ਕਿਹਾ ਗਿਆ ਹੈ ਕਿ ਇਹ ਆਪਣੇ ਆਪ ਨੂੰ ਗੋਲਡੀ ਬਰਾੜ ਦੇ ਬੰਦੇ ਦੱਸ ਰਹੇ ਸੀ ਅਤੇ ਨਾਂ ਦਾ ਕਹਿਣਾ ਸੀ ਕਿ ਇਨ੍ਹਾਂ ਨੇ ਹੀ ਸਿੱਧੂ ਮੂਸੇਵਾਲੇ ਨੂੰ ਮਰਵਾਇਆ ਹੈ ਅਤੇ ਜੇਕਰ ਇਨ੍ਹਾਂ ਦੇ ਅਕਾਉਂਟ ਦੇ ਵਿੱਚ ਪੈਸੇ ਨਾ ਭੇਜੇ ਗਏ ਤਾਂ ਇਨ੍ਹਾਂ ਦੇ ਵੱਲੋਂ ਇਨ੍ਹਾਂ ਨੂੰ ਵੀ ਚੁੱਕ ਲਿਆ ਜਾਵੇਗਾ ਅਤੇ ਮਾਰ ਦਿੱਤਾ

ਜਾਵੇਗਾ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਸਭ ਕੁਝ ਧੋਖਾਧੜੀ ਹੋ ਰਹੀ ਹੈ ਬਹੁਤ ਸਾਰੇ ਲੋਕ ਇਸ ਤਰ੍ਹਾਂ ਦੇ ਨਾਲ ਗ਼ਲਤ ਤਰੀਕੇ ਦੇ ਨਾਲ ਵੀ ਪੈਸਾ ਕਮਾਉਣ ਦੀ ਕੋਸ਼ਿਸ਼ ਕਰਦੇ ਹਨ ਕੁਝ ਗੈਂਗਸਟਰਾਂ ਦਾ ਨਾਮ ਇਸਤੇਮਾਲ ਕਰਦੇ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦਾ ਇਹੀ ਮੰਨਣਾ ਹੈ ਕਿ ਇੱਥੇ ਪੁਲਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ।ਸੋ ਵੇਖਿਆ ਜਾਵੇ ਤਾਂ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੀਆਂ ਹਨ ਇਸ ਲਈ ਪੁਲਸ ਪ੍ਰਸ਼ਾਸਨ ਨੂੰ ਆਪਣੀ ਬਣਦੀ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *