ਮੂਸੇ ਵਾਲਾ ਕ ਤ ਲ ਕਾਂਡ ਵਿੱਚ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪਿਛਲੇ ਦਿਨੀ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਸਿੰਗਰ ਸਨ ਅਚਾਨਕ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਹੁਣ ਪੰਜਾਬ ਪੁਲੀਸ ਦੇ ਵੱਲੋਂ ਇੱਕ

ਵੱਡਾ ਖੁਲਾਸਾ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਜਨਵਰੀ ਮਹੀਨੇ ਤੋਂ ਰਚੀ ਜਾ ਰਹੀ ਸੀ ਇਸ ਤੋਂ ਪਹਿਲਾਂ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਬੈਠੇ ਗੋਲਡੀ ਬਰਾੜ ਦੇ ਦੋ ਸਾਥੀ ਪਹਿਲਾਂ ਹੀ ਹਰਿਆਣਾ ਤੋਂ ਪੰਜਾਬ ਆ ਚੁੱਕੇ ਸਨ ਅਤੇ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਹਨਾਂ ਦੇ ਵੱਲੋਂ ਹਮੇਸ਼ਾ ਹੀ ਸਿੱਧੂ ਮੂਸੇਵਾਲੇ ਦੀ ਰੇਕੀ ਕੀਤੀ ਜਾ ਰਹੀ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਿਸ ਦਿਨ ਇਹ ਘਟਨਾ ਵਾਪਰੀ ਉਸ ਦਿਨ ਸੰਦੀਪ ਸਿੰਘ ਕੇਕੜਾ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਰੇਕੀ ਕੀਤੀ

ਗਈ ਹੈ ਅਤੇ ਉਸਦਾ ਵੱਲੋਂ ਹਿਸਾਬ ਸ਼ੂਟਰਾਂ ਨੂੰ ਦੱਸਿਆ ਗਿਆ ਸੀ ਕਿ ਸਿੱਧੂ ਮੂਸੇਵਾਲਾ ਬਿਨਾਂ ਸਕਿਓਰਿਟੀ ਤੋਂ ਆ ਰਿਹਾ ਹੈ ਅਤੇ ਉਸ ਦੇ ਕੋਲ ਬੁਲੇਟ ਪਰੂਫ ਗੱਡੀ ਵੀ ਨਹੀਂ ਹੈ ਜਿਸ ਤੋਂ ਬਾਅਦ ਇਨ੍ਹਾਂ ਦੇ ਵਲੋਂ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ ਗਿਆ ਇਸ ਖ਼ਬਰ ਦੇ ਸਾਧਨਾਂ ਉੱਪਰ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *