ਆਨਲਾਈਨ ਗੇਮ ਖੇਡਦੇ ਬੱਚੇ ਨੇ ਉਡਾਏ ਛੱਤੀ ਲੱਖ ਰੁਪਏ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਦੇ ਕਹਿੰਦਾ ਹੈ ਕਿ ਜਦੋਂ ਲਾਕਡਾਊਨ ਹੋਇਆ ਸੀ ਤਾਂ ਸਾਰੇ ਹੀ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੋ ਗਈ ਸੀ ਅਤੇ ਹਰ ਇਕ ਬੱਚੇ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਫੋਨ ਲੈ ਕੇ ਦਿੱਤੇ ਗਏ ਸਨ ਇਸ ਤੋਂ ਬਾਅਦ ਬੱਚੇ ਮੋਬਾਈਲਾਂ ਦੇ ਪੜ੍ਹਾਈ ਕਰਿਆ ਕਰਦੇ

ਸਨ ਜਿਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਬੱਚਿਆਂ ਵੱਲੋਂ ਪੜ੍ਹਾਈ ਦੇ ਨਾਲ ਨਾਲ ਮੋਬਾਇਲਾਂ ਦੇ ਉੱਪਰ ਗੇਮਾਂ ਖੇਡੀਆਂ ਜਾਣੀਆਂ ਸ਼ੁਰੂ ਕੀਤੀਆਂ ਗਈਆਂ ਸਨ ਹੁਣ ਇਸ ਦੇ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ ਜਿਥੇ ਕਿ ਦੇਖਿਆ ਜਾਵੇਗਾ ਇਕ ਆਨਲਾਈਨ ਗੇਮ ਖੇਡਦੇ ਹੋਏ ਬੱਚੇ ਆਪਣੇ ਮਾਪਿਆਂ ਦੇ ਖਾਤੇ ਵਿੱਚੋਂ ਛੱਤੀ ਲੱਖ ਰੁਪਏ ਉਡਾ ਦਿੱਤਾ ਹੈ ਇਸ

ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਇਸ ਦੇ ਮਾਂ ਬਾਪ ਦੇ ਹੋਸ਼ ਉੱਡ ਗਏ ਹਨ ਕਿਉਂਕਿ ਹੁਣ ਇਨ੍ਹਾਂ ਦੇ ਖਾਤੇ ਵਿੱਚੋਂ ਛੱਤੀ ਲੱਖ ਬੈਠ ਚੁੱਕਿਆ ਹੈ ਇਸ ਖ਼ਬਰ ਤੇ ਸ਼ਾਮਲਾਟ ਥਾਵਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਅਤੇ ਕਿਹਾ ਜਾ ਰਿਹਾ ਕਿ ਆਪਣੇ ਬੱਚਿਆਂ ਦੇ ਉੱਪਰ ਧਿਆਨ ਰੱਖਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *