ਸਿੱਧੂ ਮੂਸੇਵਾਲੇ ਦੇ ਪਿਤਾ ਦੀ ਇਹ ਗੱਲ ਸੁਣ ਕੇ ਸਭ ਦੀਆਂ ਅੱਖਾਂ ਵਿਚ ਆਏ ਹੰਝੂ

Latest Update

ਜਿਵੇਂ ਕਿਸੇ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਇਸ ਦੁਨੀਆ ਵਿਚ ਨਹੀਂ ਰਿਹਾ ਜਿਸ ਤੋਂ ਬਾਅਦ ਸਿੱਧੂ ਮੂਸੇਵਾਲੇ ਦੀ ਅੰਤਮ ਅਰਦਾਸ ਅੱਜ ਦੇ ਦਿਨ ਹੋਈ ਹੈ ਜਿਸ ਤੋਂ ਬਾਅਦ ਉਸ ਦੇ ਮਾਤਾ ਪਿਤਾ ਦੇ ਵੱਲੋਂ ਵੀ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਕਿਸ ਤਰੀਕੇ ਦੇ ਨਾਲ ਸਿੱਧੂ ਮੂਸੇਵਾਲਾ ਬਚਪਨ ਤੋਂ ਹੀ ਮਿਹਨਤ ਕਰਦਾ ਆ ਰਿਹਾ ਸੀ ਉਨ੍ਹਾਂ ਦੇ ਪਿਤਾ ਦੇ ਵੱਲੋਂ ਇਹ ਗੱਲ ਸਾਂਝੀ ਕੀਤੀ ਗਈ ਹੈ ਕਿ ਜਦੋਂ ਉਹ ਦੂਸਰੀ ਕਲਾਸ ਦੇ ਵਿੱਚ ਪੜ੍ਹਦਾ ਸੀ ਤਾਂ ਉਸ ਸਮੇਂ ਇਹ ਫਾਇਰ ਬ੍ਰਿਗੇਡ ਦੇ ਵਿਚ ਕੰਮ ਕਰਦੇ ਸੀ ਤਾਂ ਇਸ ਮੌਕੇ ਇਨ੍ਹਾਂ

ਨੂੰਹ ਆਪਣੀ ਡਿਊਟੀ ਤੇ ਜਾਣਾ ਪੈਂਦਾ ਸੀ ਅਤੇ ਇੱਕ ਵਾਰ ਇਹ ਆਪਣੇ ਕੰਮ ਤੋਂ ਲੇਟ ਹੋ ਗਏ ਸੀ ਤਾਂ ਉਸ ਸਮੇਂ ਇਨ੍ਹਾਂ ਨੂੰ ਇਹ ਸੋਚਣਾ ਪਿਆ ਸੀ ਕਿ ਜਾਂ ਤਾਂ ਇਹ ਆਪਣੇ ਪੁੱਤਰ ਨੂੰ ਪੜ੍ਹਾਈ ਕਰਵਾਉਣ ਦੇ ਲਈ ਉਸ ਨੂੰ ਸਕੂਲ ਛੱਡਣ ਜਾਇਆ ਕਰਨਗੇ ਜਾਂ ਫਿਰ ਉਨ੍ਹਾਂ ਨੂੰ ਆਪਣੀ ਨੌਕਰੀ ਕੱਢਣੀ ਪਵੇਗੀ ਪਰ ਉਸ ਸਮੇਂ ਇਨ੍ਹਾਂ ਨੇ ਇਹ ਫੈਸਲਾ ਲੈ ਲਿਆ ਸੀ ਕਿ ਇਹ ਆਪਣੇ ਬੱਚੇ ਨੂੰ ਇੱਕ ਸਾਈਕਲ ਲੈ ਕੇ ਦੇਣਗੇ ਜਿਸ ਤੋਂ ਬਾਅਦ ਇਨ੍ਹਾਂ ਦੇ ਵੱਲੋਂ ਆਪਣੇ ਬੱਚੇ ਨੂੰ ਸਾਈਕਲ ਲੈ ਕੇ ਵੀ ਦਿੱਤੀ ਗਈ ਅਤੇ ਇਨ੍ਹਾਂ ਦਾ ਬੱਚਾ ਚੌਵੀ ਕਿਲੋਮੀਟਰ ਤੱਕ ਦਾ ਸਫਰ ਤੈਅ ਕਰਕੇ ਖੁਦ ਆਪਣੇ ਸਕੂਲ ਤਕ ਪਹੁੰਚਿਆ ਕਰਦਾ ਸੀ ਪੰਜਵੀਂ ਜਮਾਤ ਤੱਕ ਇਨ੍ਹਾਂ ਦਾ ਬੱਚਾ ਇਸ ਤਰੀਕੇ ਦੇ ਨਾਲ ਮਿਹਨਤ ਕਰਦਾ ਹੋਇਆ ਸਾਈਕਲ ਤੇ ਹੀ ਸਕੂਲ ਜਾਇਆ ਕਰਦਾ ਸੀ ਇਸ ਦੇ ਨਾਲ ਹੀ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪੈਸੇ ਪੱਖੋਂ ਵੀ

ਬਹੁਤੇ ਅਮੀਰ ਨਹੀਂ ਸੀ ਪੰਜ ਛੇ ਕਿੱਲੇ ਜ਼ਮੀਨ ਇਨ੍ਹਾਂ ਨੂੰ ਆਉਂਦੀ ਸੀ ਉਸ ਤੋਂ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਨੇ ਬਹੁਤ ਜ਼ਿਆਦਾ ਮਿਹਨਤ ਕੀਤੀ ਅਤੇ ਇਨ੍ਹਾਂ ਨੂੰ ਫ਼ਰਸ਼ ਤੋਂ ਅਰਸ਼ ਤੇ ਪਹੁੰਚਾ ਦਿੱਤਾ ਪਰ ਅੱਜ ਦੇ ਸਮੇਂ ਵਿੱਚ ਇਨ੍ਹਾਂ ਦਾ ਪੁੱਤਰ ਇਨ੍ਹਾਂ ਦੇ ਵਿਚਕਾਰ ਨਹੀਂ ਹੈ ਪਰ ਇਸ ਦੌਰਾਨ ਇਹਨਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਜਿਸ ਤਰੀਕੇ ਦੇ ਨਾਲ ਇਨ੍ਹਾਂ ਦੇ ਪੁੱਤਰ ਦੇ ਅੰਤਿਮ ਅਰਦਾਸ ਦੇ ਉੱਤੇ ਲੋਕ ਪਹੁੰਚੇ ਹਨ ਉਸ ਨੂੰ ਵੇਖ ਕੇ ਵੀ ਇਨ੍ਹਾਂ ਨੂੰ ਥੋੜ੍ਹੀ ਰਾਹਤ ਜ਼ਰੂਰ ਮਿਲੀ ਹੈ ਇਸ ਦੇ ਨਾਲ ਹੀ ਇਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਵੀ ਉਹ ਆਪਣੇ ਪੁੱਤਰ ਦੇ ਪਦ ਚਿੰਨ੍ਹਾਂ ਦੇ ਉੱਤੇ ਚੱਲਣਗੇ ਅਤੇ ਉਸ ਨੂੰ ਹਮੇਸ਼ਾਂ ਜਿਊਂਦਾ ਰੱਖਣ ਦੀ ਕੋਸ਼ਿਸ਼ ਕਰਨਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *