ਸਾਰੇ ਹੀ ਲੋਕਾਂ ਨੂੰ ਅੰਮ੍ਰਿਤ ਮਾਨ ਦੇ ਵੱਲੋਂ ਕੀਤੀ ਗਈ ਇਹ ਅਪੀਲ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਇਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਇਸ ਗੱਲ ਨੂੰ ਲੈ ਕੇ ਸੋਗ ਦੀ ਲਹਿਰ ਹੈ ਅਤੇ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕੀ ਉਨ੍ਹਾਂ ਲੋਕਾਂ ਨੂੰ ਜਲਦ ਤੋਂ ਜਲਦ ਫੜਿਆ ਜਾਣਾ ਚਾਹੀਦਾ ਹੈ ਜਿਨ੍ਹਾਂ ਦੇ ਬੁਲਾਏ ਸਾਰਾ ਕੁਝ ਕੀਤਾ ਗਿਆ ਇਸ ਦੇ ਨਾਲ ਹੀ ਦਿੱਲੀ ਦੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ

ਅੱਠ ਜੂਨ ਯਾਨੀ ਕਿ ਅੱਜ ਸਿੱਧੂ ਮੂਸੇਵਾਲੇ ਦੀ ਅੰਤਿਮ ਅਰਦਾਸ ਹੈ ਤੇ ਉਨ੍ਹਾਂ ਦੀ ਭੋਗਦੇ ਉੱਪਰ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਵੱਡੀ ਗਿਣਤੀ ਦੇ ਵਿਚ ਇਥੇ ਕਲਾਕਾਰ ਵੀ ਪਹੁੰਚ ਰਹੇ ਹਨ ਜਿਨ੍ਹਾਂ ਵਿਚ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤ ਮਾਨ ਜਿਨ੍ਹਾਂ ਦਾ ਪਿੰਡ ਗੋਨਿਆਣਾ ਹੈ ਉਹ ਵੀ ਉੱਥੇ ਪਹੁੰਚੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਦੇ ਨਾਲ ਹਰੇਕ ਮਦਦ ਦਿੱਤੀ ਜਾਵੇਗੀ ਜਿਸ ਵਿੱਚ ਦੱਸਿਆ ਜਾ ਰਹਿ ਕੇ ਗੋਨਿਆਣੇ ਮਾਣ ਦਾ ਹੁਣ ਕਹਿਣਾ ਹੈ ਕਿ ਉਨ੍ਹਾਂ ਦੀ ਯਾਰੀ ਸਿੱਧੂ ਮੂਸੇਵਾਲੇ ਦੇ ਨਾਲ ਹੁਣ ਸ਼ੁਰੂ ਹੋਈ ਹੈ ਦੋਹਾਂ ਦੇ ਵਲੋਂ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਦੇ ਨਾਲ ਹਨ ਅੰਤਿਮ ਸਾਹਾਂ ਯਾਰੀ ਨਿਭਾਈ ਜਾਵੇਗੀ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲੇ ਦੇ ਮਾਤਾ

ਪਿਤਾ ਸਿੱਧੂ ਦੇ ਹੀ ਮਾਤਾ ਪਿਤਾ ਨਹੀਂ ਸਨ ਉਹ ਸਾਰਿਆਂ ਲੋਕਾਂ ਦੇ ਹੀ ਮਾਤਾ ਪਿਤਾ ਹਨ ਕਿਉਂਕਿ ਸਾਰੇ ਹੀ ਲੋਕ ਸਿੱਧੂ ਮੂਸੇਵਾਲਾ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਸਾਰੇ ਹੀ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਿੱਧੂ ਦੇ ਮਾਤਾ ਪਿਤਾ ਦਾ ਸਾਥ ਦੇਣ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਇਸ ਦੁੱਖ ਦੀ ਘੜੀ ਦੇ ਵਿੱਚ ਇਕੱਲਾ ਮਹਿਸੂਸ ਨਾ ਹੋਣ ਦੇਣ ਇਸ ਖ਼ਬਰ ਦੇ ਸਾਧਨਾਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *