ਸਿੱਧੂ ਮੂਸੇਵਾਲਾ ਦੀ ਮਾਤਾ ਨੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਵਿੱਚ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸਿੱਧੂ ਮੂਸੇਵਾਲੇ ਦਾ ਅੱਠ ਜੂਨ ਨੂੰ ਮਾਨਸਾ ਦੀ ਮੰਡੀ ਦੇ ਵਿੱਚ ਭੋਗ ਪੈ ਰਿਹਾ ਸੀ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਇੱਥੇ ਸਾਰੇ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਪੱਗਾਂ ਬੰਨ੍ਹ ਕੇ ਇਥੇ ਪਹੁੰਚੇ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਇੱਥੇ

ਪੱਗਾਂ ਦੇ ਲੰਗਰ ਵੀ ਲਗਾਏ ਗਏ ਸਨ ਜਿਸਦੇ ਬਾਰੇ ਦੱਸਿਆ ਜਾ ਰਿਹਾ ਹੈ ਕਿਉਂਕਿ ਇੱਥੇ ਸਿੱਧੂ ਮੂਸੇਵਾਲਾ ਦੀ ਮਾਂ ਦੇ ਵੱਲੋਂ ਸਾਰੇ ਹੀ ਲੋਕਾਂ ਨੂੰ ਇੱਕ ਭਾਵੁਕ ਅਪੀਲ ਕੀਤੀ ਗਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਉਨ੍ਹਾਂ ਦਾ ਪੁੱਤਰ ਉਹਨਾ ਦੇ ਕੋਲੋਂ ਚਲਿਆ ਗਿਆ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਸਾਰਿਆਂ ਦੇ ਵਿਚ ਹੀ ਸਿੱਧੂ ਮੂਸੇ ਵਾਲਾ ਦਿਸਦਾ ਹੈ ਕਿਉਂਕਿ ਜ਼ਿਆਦਾਤਰ ਲੋਕ

ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਉਨ੍ਹਾਂ ਦੀ ਮਾਂ ਨੂੰ ਇਹ ਕਿਹਾ ਜਾ ਰਿਹਾ ਹੈ ਕਿ ਉਹ ਦੁਖੀ ਨਾ ਹੋਣ ਉਨ੍ਹਾਂ ਦੇ ਮੂਸੇਵਾਲਾ ਬਹੁਤ ਜ਼ਿਆਦਾ ਹਨ ਅਤੇ ਸਾਰੇ ਹੀ ਲੋਕ ਉਹਨਾਂ ਨੂੰ ਬਹੁਤਿਆਂ ਦਾ ਪਿਆਰ ਕਰਦੇ ਹਨ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਸਾਰੀਆਂ ਹੀ ਮਾਵਾਂ ਨੂੰ ਆਪਣੇ ਪੁੱਤ ਬਹੁਤਿਆਂ ਦਾ ਪਿਆਰੇ ਹੁੰਦੇ ਹਨ ਇਸ ਲਈ ਇਸ ਗੈਂਗਵਾਰ ਨੂੰ ਰੋਕਣਾ ਚਾਹਿਆ ਅਤੇ ਸਰਕਾਰਾਂ ਨੂੰ ਇਨ੍ਹਾਂ ਬਾਰੇ ਕੋਈ ਨਾ ਕੋਈ ਐਕਸ਼ਨ

ਜ਼ਰੂਰ ਲੈਣਾ ਚਾਹੀਦਾ ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੇ ਵਿੱਚੋਂ ਨਸ਼ਾ ਖਤਮ ਕਰਨਾ ਚਾਹੀਦਾ ਹੈ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਸਿੱਧੂ ਮੂਸੇਵਾਲਾ ਨੂੰ ਹਮੇਸ਼ਾਂ ਹੀ ਪੱਗ ਦੇ ਨਾਲ ਬਹੁਤ ਪਿਆਰ ਸੀ ਜਿਸ ਤੋਂ ਬਾਅਦ ਉਸ ਦੀ ਮਾਤਾ ਦਾ ਕਹਿਣਾ ਹੈ ਕਿ ਉਹ ਸਾਰੇ ਹੀ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਕਿ ਸਾਰੇ ਹੀ ਨੌਜਵਾਨ ਆਪਣੇ ਸਿਰਾਂ ਦੇ ਉੱਪਰ ਪੱਗ ਜ਼ਰੂਰ ਬਣਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਸੁਣ ਕੇ ਭਾਵੁਕ ਵੀ ਹੋਇਆ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *