ਸਿੱਧੂ ਮੂਸੇਵਾਲਾ ਦੇ ਭੋਗ ਉੱਪਰ ਮੂਸੇਵਾਲਾ ਦੇ ਪਿਤਾ ਨੇ ਕਹੀ ਇਹ ਵੱਡੀ ਗੱਲ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਨ ਉਨ੍ਹਾਂ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕ ਤ ਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਹੀ ਖੇਤ ਦੇ ਵਿੱਚ ਕੀਤਾ ਗਿਆ ਸੀ ਜਿੱਥੋਂ ਅੱਠ ਜੂਨ ਨੂੰ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦਾ ਅੰਤਿਮ ਅਰਦਾਸ ਹੈ ਜਿਥੇ ਕਿ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ ਹਨ ਅਤੇ ਉਨ੍ਹਾਂ ਦੇ ਪਿਤਾ ਦੇ ਵੱਲੋਂ ਪਹਿਲਾਂ ਇਹ ਅਪੀਲ ਕੀਤੀ ਗਈ ਸੀ ਕਿ ਸਾਰੇ ਹੀ ਨੌਜਵਾਨ ਜੋ ਉੱਥੇ ਪਹੁੰਚ ਰਹੇ ਹਨ ਸਾਰੇ ਹੀ ਆਪਣੇ ਸਿਰ ਦੇ ਉਪਰ ਪੱਗ

ਸਜਾ ਕੇ ਆਉਣ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿਉਂਕਿ ਸਿੱਧੂ ਮੁਸੇਵਾਲਾ ਦੇ ਪਿਤਾ ਦੇ ਵੱਲੋਂ ਇੱਥੇ ਵੀ ਕੁੱਝ ਗੱਲਾਂ ਲੋਕਾਂ ਨਾਲ ਕੀਤੇ ਗਏ ਹਨ ਜਿਨ੍ਹਾਂ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬਹੁਤ ਹੀ ਕਰੀਬੀ ਦੇ ਵਿੱਚ ਸਿੱਧੂ ਮੂਸੇਵਾਲਾ ਨੂੰ ਪਾਲਿਆ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਹਮੇਸ਼ਾਂ ਹੀ ਆਪਣੇ ਫ਼ੈਸਲਿਆਂ ਦੇ ਉਪਰ ਅਡੋਲ ਰਿਹਾ ਹੈ ਅਤੇ ਉਸ ਨੇ ਕਦੇ ਵੀ ਉਸ ਦੇ ਕੋਲੋਂ ਪੈਸੇ ਨਹੀਂ ਮੰਗੇ ਉਸ ਨੇ ਹਮੇਸ਼ਾਂ ਹੀ ਆਪਣੀ ਮਿਹਨਤ ਕਰਕੇ ਹੀ ਸਾਰਾ ਕੁਝ ਕੀਤਾ ਸੀ ਜਿਸ ਤੋਂ ਬਾਅਦ ਉਸ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਬੱਚੇ ਦੇ ਵੱਲੋਂ ਕਦੇ ਕੋਈ ਗਲਤੀ ਨਹੀਂ ਕੀਤੀ ਗਈ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਤਾਂ ਹੈ ਕਿ ਉਹ ਆਪਣੇ ਪੁੱਤਰ ਤੋਂ ਦੂਰ ਹੋ ਗਏ ਹਨ ਪਰ ਉਨ੍ਹਾਂ ਨੂੰ ਇਸ ਗੱਲ ਦਾ ਵੀ ਪਤਾ ਹੈ ਕਿ ਬਹੁਤ ਸਾਰੇ ਲੋਕ ਉਨ੍ਹਾਂ ਦਾ ਸਾਥ ਦੇਣਗੇ

ਕਿਉਂਕਿ ਜ਼ਿਆਦਾਤਰ ਲੋਕ ਉਨਤ ਤੇ ਸਿੱਧੂ ਮੂਸੇਵਾਲਾ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਸਨ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਸੋਸ਼ਲ ਮੀਡੀਆ ਵਰਤਣ ਵਾਲਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਡੀ ਗਿਣਤੀ ਦੇ ਵਿੱਚ ਸੋਸ਼ਲ ਮੀਡੀਆ ਵਾਲਿਆਂ ਦੇ ਵੱਲੋਂ ਗਲਤ ਖਬਰਾਂ ਚਲਾਈਆਂ ਜਾ ਰਹੀਆਂ ਹਨ ਜਿਸ ਤੋਂ ਬਾਅਦ ਜਦੋਂ ਉਹ ਇਨ੍ਹਾਂ ਖ਼ਬਰਾਂ ਨੂੰ ਦੇਖਦੇ ਹਨ ਤਾਂ ਉਨ੍ਹਾਂ ਨੂੰ ਬਹੁਤਿਆਂ ਦਾ ਦੁੱਖ ਹੁੰਦਾ ਹੈ ਇਸ ਲਈ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਉਹ ਅਪੀਲ ਕਰਦੇ ਹਨ ਕਿ ਸੋਸ਼ਲ ਮੀਡੀਆ ਵਾਲੇ ਅਜਿਹਾ ਨਾ ਘਰ ਨੂੰ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *