ਪੰਜਾਬ ਸਰਕਾਰ ਨੇ ਜ਼ਮੀਨਾਂ ਵਾਲਿਆਂ ਲਈ ਕਰ ਦਿੱਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਦੇਖਿਆ ਹੈ ਕਿ ਭਗਵੰਤ ਮਾਨ ਦੇ ਵੱਲੋਂ ਪੰਜਾਬ ਦੇ ਲੋਕਾਂ ਲਈ ਨਵੇਂ ਨਵੇਂ ਐਲਾਨ ਕੀਤੇ ਜਾਂਦੇ ਹਨ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਪੰਜਾਬ ਦੇ ਵਿੱਚ ਵਾਤਾਵਰਣ ਨੂੰ ਸਹੀ ਰੱਖਣ ਦੇ ਲਈ ਲੋਕਾਂ ਨੂੰ ਵੱਧ ਤੋਂ ਵੱਧ ਦਰੱਖਤ

ਲਾਉਣ ਦੀ ਅਪੀਲ ਕੀਤੀ ਗਈ ਹੈ ਉਥੇ ਹੀ ਉਨ੍ਹਾਂ ਦੇ ਵੱਲੋਂ ਦਰੱਖਤਾਂ ਦੀ ਕਟਾਈ ਕਰਨ ਵਾਲਿਆਂ ਦੇ ਉੱਪਰ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ ਹੈ ਜਿਸ ਤੋਂ ਬਾਅਦ ਇੱਕ ਹੋਰ ਫ਼ੈਸਲਾ ਉਹਨਾ ਦੇ ਵੱਲੋਂ ਲਿਆ ਗਿਆ ਹੈ ਜਿੱਥੇ ਉਨ੍ਹਾਂ ਦੇ ਵੱਲੋਂ ਇੱਕ ਵਾਰ ਵਰਤੀ ਜਾਣ ਵਾਲੀ ਪਲਾਸਟਿਕ ਦੇ ਉੱਪਰ ਰੋਕ ਲਗਾਉਣ ਦਾ ਐਲਾਨ ਕੀਤਾ ਗਿਆ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਜ਼ਮੀਨਾਂ ਵਰਤਣ ਵਾਲੇ ਲੋਕਾਂ ਦੇ ਲਈ ਵੀ ਅੈਲਾਨ ਕੀਤਾ ਗਿਅਾ ਹੈ ਜਿਥੇ ਕਿ ਕਿਹਾ ਗਿਆ ਹੈ ਕਿ ਪਹਿਲਾਂ ਹਰ ਇੱਕ ਵਿਅਕਤੀ ਨੂੰ ਜ਼ਮੀਨਾਂ

ਦੇ ਲਈ ਆਪਣੇ ਕਾਗਜ਼ ਪੱਤਰ ਸਾਂਭ ਕੇ ਰੱਖਣੇ ਪੈਂਦੇ ਸਨ ਪਰ ਹੁਣ ਉਨ੍ਹਾਂ ਦੇ ਵਲੋਂ ਇਹ ਸਾਰਾ ਕੰਮ ਆਨਲਾਈਨ ਤਰੀਕੇ ਨਾਲ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਕਿਸਾਨਾਂ ਨੂੰ ਜਾਂ ਜ਼ਮੀਨਾਂ ਰੱਖਣ ਵਾਲਿਆਂ ਨੂੰ ਇਹ ਕੰਮ ਆਸਾਨ ਹੋ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/rKnThXPvBcs

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *