ਪੰਜਾਬ ਸਰਕਾਰ ਨੇ ਜ਼ਮੀਨਾਂ ਬਾਰੇ ਲਿਆ ਇਹ ਵੱਡਾ ਫੈਸਲਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨਜ਼ਰਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀਆਂ ਨੇ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਬਿਆਨ ਦਿੱਤੇ ਜਾਂਦੇ ਹਨ ਉਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਕਿਹਾ ਜਾਂਦਾ ਹੈ ਕਿ ਉਹ ਪੰਜਾਬ ਦੇ ਹਿੱਤ ਦੇ ਲਈ ਕੰਮ ਕਰ ਰਹੇ ਹਨ ਅਤੇ ਪੰਜਾਬ ਦੇ ਭਲੇ ਲਈ ਉਹ ਹਮੇਸ਼ਾ ਹੀ ਕੰਮ ਕਰਦੇ ਰਹਿਣਗੇ ਜਿਸ ਵਿਚ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਅਤੇ ਉਹ ਚਾਹੁੰਦੇ ਹਨ ਕਿ ਪੰਜਾਬ ਹਰਿਆ ਭਰਿਆ

ਅਤੇ ਪਹਿਲਾਂ ਦੇ ਵਾਂਗ ਹੀ ਹੋਵੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਉਹਨਾਂ ਦੇ ਵੱਲੋਂ ਜ਼ਮੀਨਾਂ ਰੱਖਣ ਵਾਲੇ ਲੋਕਾਂ ਦੇ ਲਈ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਸਾਰੇ ਹੀ ਜ਼ਮੀਨ ਦੇ ਕਾਗਜ਼ਾਤ ਕਾਗਜ਼ੀ ਤੌਰ ਤੇ ਹੋਇਆ ਕਰਦੇ ਸਨ ਅਤੇ ਲੋਕਾਂ ਨੂੰ ਇਹ ਆਪਣੇ ਕੋਲ ਸੰਭਾਲ ਕੇ ਰੱਖਣੇ ਪੈਂਦੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੂੰ ਇਨ੍ਹਾਂ ਦੇ ਲਈ ਮੋਸ਼ੇ ਨੇ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਪੰਜਾਬ ਸਰਕਾਰ ਦੇ ਕੋਲ ਇੱਕ ਵੱਡਾ ਫੈਸਲਾ ਲਿਆ

ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਆਉਣ ਵਾਲੇ ਸਮੇਂ ਦੇ ਵਿਚ ਇਹ ਸਾਰਾ ਕੰਮ ਆਨਲਾਈਨ ਕੀਤਾ ਜਾ ਰਿਹਾ ਹੈ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਕਾਗਜ਼ੀ ਮੋਹਰ ਲੱਗਿਆ ਕਰਦੀ ਸੀ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਕੁੱਝ ਆਨਲਾਈਨ ਹੀ ਹੋਵੇਗਾ ਜਿਸਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਬਹੁਤ ਹੱਦ ਤੱਕ ਦੂਰ ਹੋ ਜਾਣਗੇ ਕਿਉਂਕਿ ਦੱਸਿਆ ਜਾ ਰਿਹਾ ਹੈ ਜਦੋਂ ਲੋਕਾਂ ਨੂੰ ਇਹ ਸਾਂਭ ਕੇ ਰੱਖਣੇ ਪੈਂਦੇ ਸ਼ੈਤਾਨ ਤਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਜੇਕਰ ਇਹ ਉਨ੍ਹਾਂ ਤੋਂ ਗੁੰਮ ਹੋ ਜਾਂਦੇ ਸਨ ਤਾਂ ਲੋਕਾਂ ਦੀਆਂ ਸਮੱਸਿਆਵਾਂ ਹੋਰ ਵਧ ਜਾਂਦੀਆਂ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *