ਦੇਖੋ ਕਿਵੇਂ ਚਿੱਟੇ ਨੇ ਨੌਜਵਾਨਾਂ ਦਾ ਕੀਤਾ ਬੁਰਾ ਹਾਲ

Latest Update

ਜਦੋਂ ਵੀ ਕੋਈ ਨਵੀਂ ਸਰਕਾਰ ਬਣਦੀ ਹੈ ਉਸ ਤੋਂ ਪਹਿਲਾਂ ਚੋਣ ਪ੍ਰਚਾਰ ਹੁੰਦਾ ਹੈ ਤਾਂ ਚੋਣ ਪ੍ਰਚਾਰ ਦੇ ਵਿੱਚ ਵੱਡੇ ਵੱਡੇ ਦਾਅਵੇ ਵੀ ਕੀਤੇ ਜਾਂਦੇ ਹਨ ਅਤੇ ਵਾਅਦੇ ਵੀ ਕੀਤੇ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਹੁਣ ਤੱਕ ਲੋਕਾਂ ਦੇ ਲਈ ਬਹੁਤ ਕੁਝ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਹਨਾਂ ਦੇ ਵੱਲੋਂ ਆਮ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸੇ ਤਰ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਚੋਣ ਪ੍ਰਚਾਰ ਦੌਰਾਨ ਬਹੁਤ ਵੱਡੀਆਂ ਵੱਡੀਆਂ ਗੱਲਾਂ ਕੀਤੀਆਂ ਗਈਆਂ ਸੀ ਇੱਥੋਂ ਤੱਕ ਕੇ ਚੌਵੀ ਘੰਟਿਆਂ ਦੇ

ਵਿਚ ਅਜਿਹਾ ਇਕ ਹਫ਼ਤੇ ਦੇ ਵਿੱਚ ਚਿੱਟਾ ਖਤਮ ਕਰਨ ਦੀਆਂ ਗੱਲਾਂ ਉਨ੍ਹਾਂ ਦੇ ਵੱਲੋਂ ਕੀਤੀਆਂ ਜਾ ਰਹੀਆਂ ਸੀ ਅਤੇ ਮੌਜੂਦਾ ਸਰਕਾਰ ਨੂੰ ਘਟੀਆ ਸਰਕਾਰ ਦੱਸਿਆ ਜਾ ਰਿਹਾ ਸੀ ਕਿ ਉਨ੍ਹਾਂ ਦੇ ਵੱਲੋਂ ਸਹੀ ਫੈਸਲੇ ਨਹੀਂ ਲਏ ਜਾ ਰਹੇ ਅਤੇ ਜੇਕਰ ਸੱਤਾ ਉਨ੍ਹਾਂ ਦੇ ਹੱਥ ਦੇ ਵਿਚ ਆਉਂਦੀ ਹੈ ਤਾਂ ਉਹ ਪੰਜਾਬ ਦਾ ਸੁਧਾਰ ਕਰਨਗੇ ਪੰਜਾਬ ਦੇ ਹਿੱਤ ਦੇ ਵਿੱਚ ਫ਼ੈਸਲੇ ਲੈਣਗੇ ਪਰ ਤਸਵੀਰਾਂ ਅਜਿਹੀਆਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਵਿਚਲਤ ਕਰ ਦਿੰਦੀਆਂ ਹਨ ਅੱਜ ਦੇ ਸਮੇਂ ਵਿੱਚ ਮਾਵਾਂ ਦੇ ਪੁੱਤ ਮਰ ਰਹੇ ਹਨ ਰੋਜ਼ਾਨਾ ਹੀ ਨੌਜਵਾਨ ਚਿੱਟੇ ਦੀ ਲਪੇਟ ਵਿੱਚ ਆ ਕੇ ਆਪਣੀ ਜ਼ਿੰਦਗੀ ਖ਼ਰਾਬ ਕਰ ਰਹੇ ਹਨ ਪਰ ਅਜਿਹਾ ਲੱਗਦਾ ਹੈ ਕਿ ਸਰਕਾਰ ਪੁੱਠੀ ਪਈ ਹੈ ਜਿਹੜੇ ਐਮਐਲਏ ਕਹਿੰਦੇ ਸੀ ਕਿ ਉਹ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਿਆ ਕਰਨਗੇ ਅਤੇ ਉਨ੍ਹਾਂ ਦਾ ਹੱਲ ਕੱਢਿਆ ਕਰਨਗੇ ਅੱਜ ਅਜਿਹਾ ਲੱਗਦਾ ਹੈ ਕਿ ਉਹ ਇਸ ਦੁਨੀਆਂ ਤੇ ਹੀ ਨਹੀਂ ਹਨ।ਹਾਲਾਂਕਿ ਕਿਸੇ ਪਾਸੇ ਉਹ ਦਿਖਾਈ ਨਹੀਂ ਦਿੰਦੇ ਉਨ੍ਹਾਂ ਦੇ ਵੱਲੋਂ ਕੋਈ ਕਦਮ

ਨਹੀਂ ਚੁੱਕਿਆ ਜਾ ਰਿਹਾ ਜਿਸ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਹੋ ਸਕਣ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇਕ ਨੌਜਵਾਨ ਲੜਕਾ ਨਸ਼ੇ ਦੀ ਲਪੇਟ ਵਿੱਚ ਹੈ ਉਸ ਨੂੰ ਕੋਈ ਸੁੱਧ ਬੁੱਧ ਨਹੀਂ ਹੈ ਕਿਸੇ ਮਾਂ ਦਾ ਨੌਜਵਾਨ ਪੁੱਤਰ ਹੈ ਜਿਸ ਦੀ ਜ਼ਿੰਦਗੀ ਬਰਬਾਦ ਹੋ ਚੁੱਕੀ ਹੈ ਉਸ ਦੇ ਪਰਿਵਾਰਕ ਮੈਂਬਰਾਂ ਦੀ ਜ਼ਿੰਦਗੀ ਬਰਬਾਦ ਹੋ ਚੁੱਕੀ ਹੈ ਪਰ ਸਰਕਾਰਾਂ ਸੁੱਤੀਆਂ ਪਈਆਂ ਹਨ ਉਨ੍ਹਾਂ ਨੂੰ ਸਿਰਫ਼ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਚਾਹੀਦੀ ਹੈ ਆਸ ਪਾਸ ਦੇ ਸੂਬਿਆਂ ਦੇ ਵਿੱਚ ਉਨ੍ਹਾਂ ਨੂੰ ਜਿੱਤ ਚਾਹੀਦੀ ਹੈ ਇਸ ਤੋਂ ਇਲਾਵਾ ਉਹ ਪੰਜਾਬ ਦੇ ਲੋਕਾਂ ਦੇ ਲਈ ਕੋਈ ਗੱਲਬਾਤ ਨਹੀਂ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *