ਵੇਖੋ ਕਿਵੇਂ ਭਗਵੰਤ ਮਾਨ ਨੇ ਲਿਆ ਇਹ ਵੱਡਾ ਫੈਸਲਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਚਾਇਤ ਮੰਤਰੀ ਕੁਲਦੀਪ ਸਿੰਘ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਜਿਥੇ ਗੁਣਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਲੋਕਾਂ

ਦੇ ਵੱਲੋਂ ਪੰਚਾਇਤੀ ਜ਼ਮੀਨਾਂ ਜਾਂ ਫਿਰ ਹੋਰ ਕਿਸੇ ਤਰੀਕੇ ਦਾ ਭ੍ਰਿਸ਼ਟਾਚਾਰ ਕੀਤਾ ਗਿਆ ਹੈ ਉਨ੍ਹਾਂ ਦੇ ਨਾਮ ਹੁਣ ਲੋਕਾਂ ਦੇ ਸਾਹਮਣੇ ਲਿਆਂਦੇ ਜਾਣਗੇ ਇਸ ਤੋਂ ਬਾਅਦ ਦੱਸਿਆ ਕਿ ਭਗਵੰਤ ਮਾਨ ਵੱਲੋਂ ਇਸ ਵਿਅਕਤੀ ਦਾ ਸਾਹ ਦਿੱਤਾ ਗਿਆ ਅਤੇ ਸਾਰੇ ਹੀ ਸਰਕਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਵੀ ਲੋਕਾਂ ਦੇ ਵੱਲੋਂ ਪੰਚਾਇਤਾਂ ਦੇ ਤੌਰ ਤੇ ਗਲਤ ਕੰਮ ਕੀਤੇ ਗਏ ਹਨ ਉਨ੍ਹਾਂ

ਨੂੰ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵਲੋਂ ਇਹ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/C1gW25oNb_g

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *