ਇਸ ਮਾਂ ਨੇ ਆਪਣੇ ਬੱਚੇ ਦੇ ਲਈ ਕੀਤਾ ਇਹ ਅਨੋਖਾ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਦਾਖ਼ਲੇ ਦੇ ਕਹਿੰਦਾ ਹੈ ਕਿ ਮਾਵਾਂ ਅਕਸਰ ਹੀ ਆਪਣੇ ਬੱਚਿਆਂ ਦੇ ਲਈ ਅਜਿਹੇ ਕਾਰਨਾਮੇ ਕਰ ਦਿੰਦੀਆਂ ਹਨ ਜਿਸ ਦੇ ਨਾਲ ਕਿ ਲੋਕਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਮਾਂ ਰੱਬ ਦਾ ਦੂਜਾ ਰੂਪ ਹੁੰਦੀ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ

ਹੋ ਰਹੇ ਜਿਥੇ ਕਿ ਇੱਕ ਮਾਂ ਆਪਣੇ ਬੱਚੇ ਨੂੰ ਸਾਈਕਲ ਉੱਪਰ ਲਿਜਾ ਰਹੀ ਹੈ ਤੇ ਦੇਖਿਆ ਜਾ ਰਿਹਾ ਹੈ ਕਿ ਆਪਣੇ ਬੱਚੇ ਦੀ ਸੁਵਿਧਾ ਦੇ ਲਈ ਉਸ ਮਾਂ ਦੇ ਵੱਲੋਂ ਆਪਣੇ ਸਾਈਕਲ ਦੇ ਪਿੱਛੇ ਇਕ ਸੋਟੀ ਕੁਰਸੀ ਲਗਾਈ ਗਈ ਹੈ ਜਿਸਦੇ ਉੱਪਰ ਉਸ ਦਾ ਬੱਚਾ ਬਹੁਤ ਹੀ ਵਧੀਆ ਤਰੀਕੇ ਨਾਲ ਬੈਠਾ ਹੈ ਅਤੇ ਉਹ ਮਾਂ ਆਪਣੇ ਬੱਚੇ ਨੂੰ ਸਾਈਕਲ ਦੇ ਉੱਪਰ ਲਿਆਂਦੀ ਹੋਈ ਨਜ਼ਰ ਆ ਰਹੀ ਹੈ ਇੱਥੇ ਹੀ ਕਿਸੇ ਵਿਅਕਤੀ ਦੇ ਵਲੋਂ ਇਨ੍ਹਾਂ ਦੀ ਵੀਡੀਓ ਬਣਾਈ ਗਈ ਹੈ ਤੇ ਇਸਦੀ ਬਹੁਤਿਆਂ ਦਾ ਪ੍ਰਸੰਸਾ ਕੀਤੀ ਗਈ ਹੈ ਕਿਉਂਕਿ ਬਹੁਤ ਹੀ ਵਧੀਆ ਤਰੀਕੇ ਦੇ ਨਾਲ ਇਸ ਮਾਂ ਦੇ ਵੱਲੋਂ ਆਪਣੇ

ਬੱਚੇ ਦੇ ਲਈ ਇਹ ਸਾਰਾ ਕੁਝ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਕਦੇ ਵੀ ਕੋਈ ਵਿਅਕਤੀ ਮਾਂ ਦਾ ਸਥਾਨ ਨਹੀਂ ਲੈ ਸਕਦਾ ਹੈ ਕਿਉਂਕਿ ਮਾਂ ਹਮੇਸ਼ਾਂ ਹੀ ਆਪਣੇ ਬੱਚਿਆਂ ਦਾ ਭਲਾ ਸੋਚਦੀ ਹੈ ਇਸ ਖ਼ਬਰ ਦੇ ਸਾਹਮਣਾ ਔਰਤਾਂ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਨਜ਼ਾਰਿਆਂ ਨੂੰ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *