ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਜਾਰੀ ਹੋਇਆ ਅਲਰਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਗਏ ਦੱਸਿਆ ਜਾਂਦਾ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਦੇ ਵਿੱਚ ਬਹੁਤ ਸਾਰੇ ਗੈਂਗਸਟਰ ਭਰੇ ਹੋਏ ਹਨ ਅਤੇ ਇਹਨਾਂ ਗੈਂਗਸਟਰਾਂ ਦੇ ਵੱਲੋਂ ਅੰਦਰੋਂ ਹੀ ਅਜਿਹੇ ਕੰਮ ਕਰ ਦਿੱਤੇ ਜਾਂਦੇ ਹਨ ਜਿਸ ਦੇ ਬਾਰੇ ਕਦੇ

ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਹੁਣ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਸਰਕਾਰ ਨੂੰ ਅਲਰਟ ਕੀਤਾ ਗਿਆ ਹੈ ਜਿਥੇ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਇਕ ਚਿੱਠੀ ਲਿਖੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਦੇ ਬਹੁਤ ਸਾਰੇ ਅਜਿਹੇ ਗੈਂਗਸਟਰ ਹਨ ਜੋ ਕਿ ਜਲਦੀ ਹੀ ਗੈਂਗ ਜੇਲ੍ਹਾਂ ਦੇ ਵਿੱਚੋਂ ਬਾਹਰ ਨਿਕਲ ਸਕਦੇ ਹਨ ਜਿਸ ਦੇ ਕਾਰਨ ਹੁਣ ਪੰਜਾਬ ਪੁਲਸ ਨੂੰ ਅਲਰਟ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਸ ਦੀ ਡਿਊਟੀ ਵੀ ਵਧਾ ਦਿਤੀ ਕਿ ਧੁਨਾਂ ਨੂੰ ਸਖ਼ਤੀ ਨਾਲ ਡਿਊਟੀ ਦੇਣ ਬਾਰੇ ਕਿਹਾ ਗਿਆ ਹੈ ਕਿਉਂਕਿ ਜੇਕਰ ਇਹ ਗੈਂਗਸਟਰ

ਜੇਲ੍ਹਾਂ ਵਿੱਚੋਂ ਬਾਹਰ ਆਉਂਦੇ ਹਨ ਤਾਂ ਬਾਹਰ ਆ ਕੇ ਪੰਜਾਬ ਦਾ ਮਾਹੌਲ ਬਹੁਤਿਆਂ ਦਾ ਖਰਾਬ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਰਾਜਨੀਤੀ ਹੋ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਨੂੰ ਇਸ ਬਾਰੇ ਪਹਿਲਾਂ ਹੀ ਪਤਾ ਲੱਗ ਚੁੱਕਿਆ ਹੈ ਜਿਸ ਤੋਂ ਬਾਅਦ ਇਹ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/RfMqHh_iX20

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *