ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤਾ ਇੱਕ ਹੋਰ ਵੱਡਾ ਤੋਹਫਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਪੰਜਾਬ ਦੇ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਲਿਖਿਆ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਭਲੇ ਲਈ ਕੰਮ ਕਰ ਰਹੇ ਹਨ ਇਸਦੇ ਨਾਲ ਹੀ ਜੁੜ ਕੇ ਇਕ ਵੱਡੀ ਖਬਰ ਸਾਹਮਣੇ ਆਈ ਇੱਥੇ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਜਿਥੇ ਕਿ ਉਨ੍ਹਾਂ ਦੇ ਵਲੋਂ ਹੁਣ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਇਕ ਵੱਡਾ ਐਲਾਨ ਕੀਤਾ

ਗਿਆ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਵੀ ਉਹ ਕਿਸੇ ਐਨਆਰਆਈ ਵਿਅਕਤੀ ਨੂੰ ਮਿਲਦੇ ਹਨ ਉਨ੍ਹਾਂ ਦੇ ਵੱਲੋਂ ਹਮੇਸ਼ਾ ਯੂਰੋ ਨੂੰ ਸ਼ਿਕਾਇਤ ਕੀਤੀ ਜਾਂਦੀ ਸੀ ਕਿ ਉਹ ਜਦੋਂ ਵੀ ਦਿੱਲੀ ਤੋਂ ਪੰਜਾਬ ਆਉਂਦੇ ਹਨ ਤਾਂ ਉਨ੍ਹਾਂ ਨੂੰ ਪ੍ਰਾਈਵੇਟ ਬੱਸਾਂ ਦੇ ਵਿੱਚ ਆਉਣਾ ਪੈਂਦਾ ਹੈ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੈਸੇ ਵੀ ਖ਼ਰਾਬ ਹੋ ਜਾਂਦੇ ਹਨ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਵੱਲ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਭਗਵੰਤ ਮਾਨ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਦਿੱਲੀ ਦੇ ਲਈ ਇਕ

ਪ੍ਰਾਈਵੇਟ ਨਹੀਂ ਸਰਕਾਰੀ ਬੱਸ ਲਗਾ ਦਿੱਤੀ ਜਾਵੇਗੀ ਜਿਸ ਵਿੱਚ ਸਾਰੇ ਹੀ ਯਾਤਰੀਆਂ ਦਾ ਕਿਰਾਇਆ ਵੀ ਅੱਧਾ ਲੱਗੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣੇ ਯਾਤਰੀਆਂ ਦੇ ਲਈ ਜੋ ਕਿ ਪੰਜਾਬ ਤੋਂ ਦਿੱਲੀ ਜਾ ਰਿਹਾ ਨੂੰ ਦਿਲੀਪ ਇਕ ਵੱਡੀ ਸੁਵਿਧਾ ਹੈ ਇਸ ਖ਼ਬਰ ਦੇ ਸੋਮਨਾਥ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵਲੋਂ ਪੰਜਾਬ ਸਰਕਾਰ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *