ਸਿਰਫ਼ ਪੰਦਰਾਂ ਹਜ਼ਾਰ ਰੁਪਏ ਲਈ ਕੇਕੜੇ ਨੇ ਕੀਤਾ ਸਿੱਧੂ ਮੂਸੇਵਾਲਾ ਦੀ ਜਾਨ ਦਾ ਸੌਦਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਨੂੰ ਜਾਨੋਂ ਮਾਰ ਦਿੱਤਾ ਗਿਆ ਸੀ ਅਤੇ ਬਹੁਤ ਹੀ ਜ਼ਿਆਦਾ ਬੇਰਹਿਮੀ ਦੇ ਨਾਲ ਉਸ ਨੂੰ ਜਾਨੋਂ ਮਾਰਿਆ ਗਿਆ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਹੈ ਬਹੁਤ ਸਾਰੇ ਲੋਕ ਸਿੱਧੂ ਮੂਸੇ ਵਾਲੇ ਦੇਸ਼ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਦੁੱਖ ਮਹਿਸੂਸ ਕਰ ਰਹੇ ਹਨ ਪੰਜਾਬ ਨੂੰ ਵੀ ਇੱਕ ਬਹੁਤ ਵੱਡਾ ਘਾਟਾ ਪਿਆ ਹੈ ਇੱਕ ਬਹੁਤ ਵੱਡਾ ਕਲਾਕਾਰ ਜੋ ਪੰਜਾਬ ਦਾ ਨਾਂ ਵੱਡੇ ਪੱਧਰ ਉੱਤੇ ਰੌਸ਼ਨ ਕਰ ਰਿਹਾ ਸੀ ਉਹ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਅਤੇ ਪੰਜਾਬ ਦੇ ਨੌਜਵਾਨਾਂ ਦੇ ਵੱਲੋਂ

ਉਸ ਦੀ ਗੱਲਬਾਤ ਵੀ ਸੁਣੀ ਜਾਂਦੀ ਸੀ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲਈ ਕੁਝ ਗੀਤ ਉਹਨਾਂ ਨੇ ਪੇਸ਼ ਕਰਨੀ ਸੀ ਪਰ ਹੁਣ ਪੰਜਾਬ ਨੂੰ ਇੱਕ ਵੱਡਾ ਘਾਟਾ ਪਿਆ ਹੈ ਤੇ ਦੂਸਰੇ ਪਾਸੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਲਗਾਤਾਰ ਕੁਝ ਖਬਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਦੇ ਵਿੱਚ ਕੇਕੜਾ ਨਾਮ ਦਾ ਇੱਕ ਲੜਕਾ ਫੜਿਆ ਗਿਆ ਸੀ ਜੋ ਰੇਕੀ ਕਰ ਰਿਹਾ ਸੀ ਦੱਸਿਆ ਜਾ ਰਿਹਾ ਹੈ ਕਿ ਇਸ ਨੇ ਪੁਲਸ ਪ੍ਰਸ਼ਾਸਨ ਨੂੰ ਇਹ ਜਾਣਕਾਰੀ ਦਿੱਤੀ ਹੈ ਕਿ ਸਿਰਫ਼ ਪੰਦਰਾਂ ਹਜ਼ਾਰ ਰੁਪਏ ਦੇ ਵਿਚ ਇਸ ਨੇ ਕਾਤਲਾਂ ਦਾ ਸਾਥ ਦਿੱਤਾ ਸੀ ਭਾਵ ਇਸ ਨੂੰ ਰੇਕੀ ਕਰਨ ਦੇ ਲਈ ਸਿਰਫ ਪੰਦਰਾਂ ਹਜ਼ਾਰ ਰੁਪਏ ਦਿੱਤੇ ਗਏ ਸੀ

ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਕੇਕੜਾ ਨਾਮ ਦਾ ਇਹ ਲੜਕਾ ਨਸ਼ੇ ਦਾ ਆਦੀ ਹੈ ਤੇ ਇਸ ਦਾ ਕਹਿਣਾ ਹੈ ਕਿ ਇਸ ਨੂੰ ਨਸ਼ੇ ਦੀ ਤੋੜ ਲੱਗੀ ਹੋਈ ਸੀ ਜਿਸ ਦੀ ਵਜ੍ਹਾ ਕਾਰਨ ਇਸ ਲਈ ਇਹ ਸਭ ਕੁਝ ਕੀਤਾ ਸੀ ਸੋ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਥੋੜ੍ਹੇ ਬਹੁਤੇ ਪੈਸੇ ਦੇ ਲਈ ਵਿਕ ਜਾਂਦੇ ਹਨ ਅਤੇ ਦੂਸਰਿਆਂ ਦੀ ਜ਼ਿੰਦਗੀ ਖਤਰੇ ਵਿਚ ਪਾ ਦਿੰਦੇ ਹਨ ਤੇ ਦੂਸਰੇ ਪਾਸੇ ਪੰਜਾਬ ਦੇ ਵਿੱਚ ਨਸ਼ਾ ਵੀ ਬਹੁਤ ਜ਼ਿਆਦਾ ਵਧ ਚੁੱਕਿਆ ਹੈ ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਕਿਸੇ ਦੀ ਜਾਨ ਲੈਣ ਤੋਂ ਪਹਿਲਾਂ ਇਕ ਬਾਰ ਵੀ ਨਹੀਂ ਸੋਚਦੇ ਅਤੇ ਬਾਅਦ ਵਿੱਚ ਭਾਵੇਂ ਉਨ੍ਹਾਂ ਨੂੰ ਪਛਤਾਵਾ ਹੋਵੇ ਜਾਂ ਨਾ ਹੋਵੇ ਪਰ ਉਹ ਕਿਸੇ ਦਾ ਪੁੱਤ ਖੋਹ ਲੈਂਦੇ ਹਨ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਵਿਅਕਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਨੂੰ ਅਜਿਹੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਜਿਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਕੋਈ ਕਿਸੇ ਦਾ ਅਜਿਹਾ ਸਾਥ ਦੇਣ ਤੋਂ ਪਹਿਲਾਂ ਸੌ ਵਾਰ ਸੋਚੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *