ਪੰਜਾਬ ਦੇ ਵਿਚ ਦਿਨ ਦਿਹਾੜੇ ਲੁਟੇਰਿਆਂ ਨੇ ਕਰ ਦਿੱਤਾ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇ ਕਹਿੰਦਾ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਆਏ ਦਿਨ ਹੀ ਬਹੁਤ ਸਾਰੇ ਲੁਟੇਰਿਆਂ ਦੇ ਵੱਲੋਂ ਬਹੁਤ ਸਾਰੀ ਲੁੱਟ ਮਾਰ ਕੀਤੀ ਜਾਂਦੀ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿਉਂ ਲੁਟੇਰਿਆਂ ਦੇ ਵੱਲੋਂ ਡੇਰਾਬਸੀ ਦੇ ਵਿਚ ਇਕ ਪ੍ਰਾਪਰਟੀ ਡੀਲਰ ਨੂੰ ਲੁੱਟਿਆ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਚਾਰ ਵਿਅਕਤੀਆਂ ਵੱਲੋਂ

ਮੋਟਰਸਾਈਕਲ ਤੇ ਆ ਕੇ ਇੱਥੇ ਇਕ ਪ੍ਰਾਪਰਟੀ ਡੀਲਰ ਦੇ ਕੋਲੋਂ ਕਰੋੜਾਂ ਰੁਪਏ ਲੁੱਟ ਲਏ ਗਏ ਹਨ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਗਿਆ ਅਤੇ ਪੁਲੀਸ ਦੇ ਕੋਲੋਂ ਹੁਣ ਇਸ ਮਾਮਲੇ ਦੀ ਛਾਣਬੀਣ ਕੀਤੀ ਆਰੇ ਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਉਨ੍ਹਾਂ ਲੋਕਾਂ ਨੂੰਹ ਫੜਦਿਆਂ ਜਾਵੇਗਾ ਜਿਨ੍ਹਾਂ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਪਰ ਲੋਕਾਂ ਦਾ ਕਹਿਣਾ ਹੈ ਕਿ ਪੁਲਸ ਆਪਣਾ ਕੰਮ ਸਹੀ ਤਰੀਕੇ ਦੇ ਨਾਲ ਨਹੀਂ ਕਰ ਰਹੀ ਜਿਸ ਦੇ ਕਾਰਨ ਇਨ੍ਹਾਂ ਲੋਕਾਂ ਦੇ ਹੌਂਸਲੇ ਬਹੁਤ ਜ਼ਿਆਦਾ ਵਧੇ ਹੋਏ ਹਨ

ਜਿਸਦੇ ਕਾਰਨ ਆਖ਼ਰੀ ਦੇਖਿਆ ਜਾਂਦਾ ਹੈ ਕਿ ਇਨ੍ਹਾਂ ਦੇ ਵੱਲੋਂ ਆਏ ਦਿਨ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਦਿਨ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦੇਖਣ ਦਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *