ਨਵਜੋਤ ਸਿੰਘ ਸਿੱਧੂ ਦੇ ਬਾਰੇ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਜੋ ਕਿ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਵੀ ਹਨ ਅਤੇ ਜਿਨ੍ਹਾਂ ਦੇ ਉੱਪਰ ਰੋਡਵੇਜ਼ ਮੁਕੱਦਮਾ ਚੱਲ ਰਿਹਾ ਹੈ ਜਿਸ ਦੇ ਵਿਚ

ਹੁਣ ਇਕ ਸਾਲ ਦੀ ਸਜ਼ਾ ਹੋਈ ਸੀ ਜਿਸ ਤੋਂ ਬਾਅਦ ਉਸ ਨੂੰ ਜੇਲ੍ਹ ਵਿੱਚ ਭਰਤੀ ਕੀਤਾ ਗਿਆ ਸੀ ਜਿਥੇ ਕਿ ਜੇਲ੍ਹ ਦੇ ਵਿੱਚ ਉਨ੍ਹਾਂ ਦੀ ਤਬੀਅਤ ਕੁਝ ਖ਼ਰਾਬ ਹੋ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਪੀਜੀਆਈ ਦੇ ਵਿੱਚ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਰੋਜ਼ਾਨਾ ਦਾ ਚੈਕਅੱਪ ਹੁੰਦਾ ਸੀ ਅਤੇ ਕਈ ਦਿਨ ਉਨ੍ਹਾਂ ਨੂੰ ਪੀਜੀਆਈ ਦੇ ਵਿਚ ਰੱਖਿਆ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਡਾਕਟਰਾਂ ਦੇ ਵੱਲੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਅਤੇ ਉਹ ਬਿਲਕੁਲ ਠੀਕ ਹਨ ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਪਟਿਆਲਾ ਦੀ ਕੇਂਦਰੀ

ਜੇਲ੍ਹ ਵਿੱਚ ਲਿਆਂਦਾ ਗਿਆ ਹੈ ਜਿੱਥੇ ਕਿ ਉਹ ਆਪਣੀ ਸਜ਼ਾ ਕੱਟ ਰਹੇ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਨੂੰ ਜ਼ਿਆਦਾਤਰ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਨਵਜੋਤ ਸਿੰਘ ਸਿੱਧੂ ਬਹੁਤ ਵਧੀਆ ਨਿਸ਼ਾਨਾ ਨਾਲ ਉਨ੍ਹਾਂ ਦੇ ਵੱਲੋਂ ਸਿੱਖ ਸੰਗਤਾਂ ਦੇ ਲਈ ਵੀ ਬਹੁਤ ਕੁਝ ਕੀਤਾ ਗਿਆ ਹੈ ਕਿਉਂਕਿ ਪਾਕਿਸਤਾਨ ਨੂੰ ਲਾਂਘਾ ਖੁਲ੍ਹਵਾਉਣ ਦੇ ਵਿੱਚ ਨਵਜੋਤ ਸਿੰਘ ਸਿੱਧੂ ਦਾ ਅਹਿਮ ਹੱਥ ਸੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਉਨ੍ਹਾਂ ਦੀ ਪ੍ਰਸੰਸਾ ਵੀ ਕੀਤੀ ਜਾ ਰਹੀ ਹੈ ਉੱਥੇ ਹੀ ਬਹੁਤ ਲੋਕਾਂ ਦੇ ਵਿਰੋਧੀ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/16zSWKtGHBs

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *