ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਕਿਉਂਕਿ ਰੋਡਰੇਜ ਮਾਮਲੇ ਦੇ ਬੱਚਾ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਜੇਲ੍ਹ ਦੀ ਸਜ਼ਾ ਹੋਈ ਸੀ ਪਰ ਪਿਛਲੇ ਦਿਨਾਂ ਦੇ ਵਿੱਚ ਉਸ ਦੀ ਤਬੀਅਤ ਖ਼ਰਾਬ ਹੋਈ ਜਿਸ ਦੀ ਵਜ੍ਹਾ ਕਾਰਨ ਉਸ ਨੂੰ ਪੀਜੀਆਈ ਚੰਡੀਗਡ਼੍ਹ ਹਸਪਤਾਲ ਵਿੱਚ ਲਿਜਾਇਆ ਗਿਆ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਲੀਵਰ ਨਾਲ ਸਬੰਧਤ ਕੋਈ ਸਮੱਸਿਆ ਹੈ ਜਾਣਕਾਰੀ ਸਾਹਮਣੇ ਆ ਰਹੀ ਹੈ ਨਵਜੋਤ ਸਿੰਘ ਸਿੱਧੂ ਨੂੰ ਕਣਕ ਦੀ ਰੋਟੀ ਤੋਂ ਅਲਰਜੀ ਹੈ ਅਤੇ ਜੇਲ੍ਹ ਦੀ ਰੋਟੀ ਉਨ੍ਹਾਂ ਦੇ
ਲਈ ਠੀਕ ਨਹੀਂ ਬੈਠ ਰਹੀ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਆਪਣੇ ਲਈ ਇਕ ਸਪੈਸ਼ਲ ਡਾਈਟ ਵੀ ਲਿਖਵਾਈ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਿਨ ਵਿੱਚ ਸਪੈਸ਼ਲ ਡਾਈਟ ਦਿੱਤੀ ਜਾ ਰਹੀ ਹੈ ਪਰ ਫਿਰ ਵੀ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹੁਣ ਚੰਡੀਗੜ੍ਹ ਪੀਜੀਆਈ ਦੇ ਵਿੱਚ ਉਨ੍ਹਾਂ ਦਾ ਇਲਾਜ ਚੱਲਿਆ ਜਿਸ ਤੋਂ ਬਾਅਦ ਹੁਣ ਮੁੜ ਮੈਂ ਉਨ੍ਹਾਂ ਨੂੰ ਜੇਲ੍ਹ ਦੇ ਵਿੱਚ ਭੇਜਿਆ ਗਿਆ ਤਾਂ ਇੱਥੇ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਦੇ ਨਾਲ ਮੁਲਾਕਾਤ ਕਰਨ ਦੇ ਲਈ ਪਹੁੰਚੇ ਸੀ ਬਰਾਂਡਿਡ ਬੂਟ
ਕਿਉਂਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੀਆਂ ਤਬੀਅਤ ਦੇ ਬਾਰੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸੀ ਸੋ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਜੋ ਸਜ਼ਾ ਮਿਲੀ ਹੈ ਉਨ੍ਹਾਂ ਨੂੰ ਮਿਲਣੀ ਚਾਹੀਦੀ ਸੀ ਕਿਉਂਕਿ ਉਨ੍ਹਾਂ ਦੇ ਵੱਲੋਂ ਜੇਕਰ ਗਲਤੀ ਕੀਤੀ ਗਈ ਸੀ ਤਾਂ ਉਨ੍ਹਾਂ ਨੂੰ ਉਸ ਦੀ ਸਜ਼ਾ ਵੀ ਮਿਲਣੀ ਚਾਹੀਦੀ ਸੀ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਵੀ ਦੁਆ ਕਰ ਰਹੇ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।