ਆਮ ਆਦਮੀ ਪਾਰਟੀ ਦਾ ਇਹ ਵਿਧਾਇਕ ਸਟੇਜ ਤੇ ਚੜ੍ਹ ਕੇ ਗਾਉਣ ਲੱਗਿਆ ਗੀਤ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵੱਲੋਂ ਕੁਝ ਨਵੇਂ ਪਹਿਲੇ ਵੀ ਲਏ ਜਾ ਰਹੇ ਹਨ ਪਰ ਫਿਰ ਵੀ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਰਹੀਆਂ ਹਨ ਭਾਵੇਂ ਕਿ ਕੁਝ ਲੋਕਾਂ ਦਾ ਮੰਨਣਾ ਹੈ ਕਿ ਇਨ੍ਹਾਂ ਨੂੰ ਸਮਾਂ ਦੇਣਾ ਚਾਹੀਦਾ ਹੈ ਕਿਉਂਕਿ ਪਾਰਟੀ ਨੂੰ ਸੱਤਾ ਵਿੱਚ ਆਏ ਬਹੁਤਾ ਸਮਾਂ

ਨਹੀਂ ਹੋਇਆ ਪਰ ਫਿਰ ਵੀ ਕੁਝ ਫ਼ੈਸਲੇ ਅਜਿਹੇ ਲਏ ਜਾ ਰਹੇ ਹਨ ਜਿਸਦੇ ਨਾਲ ਬਹੁਤੇ ਲੋਕਾਂ ਦਾ ਇਹ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਦੇ ਨਾਲ ਨਹੀਂ ਕੀਤਾ ਜਾ ਰਿਹਾ ਕਿਉਂਕਿ ਹੁਣ ਤੱਕ ਬਹੁਤ ਸਾਰੇ ਅਜਿਹੇ ਫ਼ੈਸਲੇ ਹਨ ਜਿਨ੍ਹਾਂ ਨੂੰ ਇੱਕ ਵਾਰ ਐਲਾਨਿਆ ਜਾ ਚੁੱਕਿਆ ਹੈ ਅਤੇ ਉਸੇ ਹੀ ਸਮੇਂ ਉਸ ਨੂੰ ਵਾਪਸ ਵੀ ਲਿਆ ਜਾ ਚੁੱਕਿਆ ਹੈ ਬਹੁਤ ਸਾਰੇ ਫ਼ੈਸਲੇ ਗ਼ਲਤ ਸਾਬਿਤ ਵੀ ਹੋ ਰਹੇ ਹਨ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਜੋ ਐਮਐਲਏ ਹਨ ਉਨ੍ਹਾਂ ਦੇ ਵੱਲੋਂ ਵੀ ਕੁਝ ਸਹੀ ਕਾਰਵਾਈ ਨਹੀਂ ਕੀਤੀ ਜਾ ਰਹੀ ਰੂਸ ਦੀ ਵਜ੍ਹਾ ਕਾਰਨ

ਵਿਰੋਧੀ ਪਾਰਟੀਆਂ ਨੂੰ ਬੋਲਣ ਦਾ ਸਮਾਂ ਮਿਲ ਰਿਹਾ ਹੈ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਆਮ ਆਦਮੀ ਪਾਰਟੀ ਦੇ ਇੱਕ ਐਮ ਐਲ ਏ ਸਟੇਜ ਤੇ ਚੜ੍ਹ ਕੇ ਗੀਤ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ ਬਹੁਤ ਹੀ ਲੈ ਦੇ ਵਿੱਚ ਗੀਤ ਗਾ ਰਹੇ ਹਨ ਪਰ ਇਸ ਸਬੰਧੀ ਹੁਣ ਕਾਂਗਰਸੀ ਮੈਂਬਰਾਂ ਦੇ ਵੱਲੋਂ ਇਹ ਵੀਡੀਓ ਸਾਂਝੀ ਕਰ ਕੇ ਕਿਹਾ ਜਾ ਰਿਹਾ ਹੈ ਕਿ ਇਸ ਤਰ੍ਹਾਂ ਪੰਜਾਬ ਦਾ ਵਿਕਾਸ ਹੋਵੇਗਾ ਜਦੋਂ ਐਮ ਐਲ ਏ ਗੀਤ ਗਾਉਣ ਲੱਗ ਜਾਣਗੇ ਤਾਂ ਉਸ ਨਾਲ ਪੰਜਾਬ ਦਾ ਬਹੁਤ ਵਧੀਆ ਵਿਕਾਸ ਹੋਵੇਗਾ ਸੋ ਵਿਰੋਧੀ ਪਾਰਟੀਆਂ ਦੇ ਵੱਲੋਂ ਇਸ ਨੂੰ ਗ਼ਲਤ ਠਹਿਰਾਇਆ ਜਾ ਰਿਹਾ ਹੈ ਸੋ ਇਸ ਮਾਮਲੇ ਸਬੰਧੀ ਉਹ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਗ਼ਲਤ ਦੱਸਿਆ ਜਾ ਰਿਹਾ ਹੈ ਉਥੇ ਹੀ ਆਮ ਆਦਮੀ ਪਾਰਟੀ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਇਸ ਦੇ ਵਿੱਚ ਕੁਝ ਗਲਤ ਨਹੀਂ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *