ਹੁਣੇ ਹੁਣੇ ਪੰਜਾਬ ਦੇ ਵਿੱਚ ਇੱਥੇ ਲੱਗੀ ਭਿਆਨਕ ਅੱਗ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਮਾਮਲਿਅਾਂ ਦੇ ਵਿੱਚ ਕਈ ਵਾਰ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵਿਚਲੀਆਂ ਦੀਆਂ ਹਨ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਟਾਂਡਾ ਉੜਮੁੜ ਤੋਂ ਸਾਹਮਣੇ ਆ ਰਹੀ

ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਥਾਣਾ ਟਾਂਡਾ ਦੇ ਵਿਚ ਇੱਥੇ ਜੋ ਗ਼ਲਤ ਤਰੀਕੇ ਨਾਲ ਕੰਮ ਕਰਦੇ ਜਾਂ ਕਿਸੇ ਹੋਰ ਮੁਕੱਦਮੇ ਵਿੱਚ ਫੜੇ ਗਏ ਵਾਹਨ ਇਸ ਥਾਣੇ ਦੇ ਵਿੱਚ ਸਨ ਤਾਂ ਉਨ੍ਹਾਂ ਨੂੰ ਅਚਾਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਨੂੰ ਮੰਗਵਾਉਣਾ ਪਿਆ ਇਸ ਤੋਂ ਵੱਧ ਸਜ਼ਾ ਰਹਿ ਕੇ ਬਹੁਤ ਸਾਰੇ ਮੁਸ਼ੱਕਤ ਤੋਂ ਬਾਅਦ ਇਸ ਅੱਗ ਦੇ ਉੱਪਰ ਕਾਬੂ ਪਾਇਆ ਗਿਆ ਦੱਸਿਆ ਜਾ

ਰਿਹਾ ਹੈ ਇਸ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਦੀਆਂ ਵੱਡੀਆਂ ਵੱਡੀਆਂ ਲਾਟਾਂ ਉੱਠ ਰਹੀਆਂ ਸਨ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਇਸ ਨੂੰ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਬਾਅਦ ਵਿਚ ਫਾਇਰ ਬ੍ਰਿਗੇਡ ਨੂੰ ਇੱਥੇ ਬੁਲਾਇਆ ਗਿਆ ਜਿਸ ਤੋਂ ਬਾਅਦ ਇਸ ਤੇ ਕਾਬੂ ਪਾਇਆ ਗਿਆ ਹੈ ਹਾਲੇ ਤਕ ਇਸ ਅੱਗ ਦੇ ਲੱਗਣ ਦਾ ਕਾਰਨ ਪਤਾ ਨਹੀਂ ਲੱਗਿਆ ਸਕਿਆ ਹੈ ਇਸ ਖ਼ਬਰ ਦੇ ਸਾਮਨਾਥ ਵੱਲੋਂ ਕੰਵਲ ਹੋਰੀਂ ਬੌਧਿਕ ਵਿਚਾਰ ਤਜਾਰਤ ਕਿਹਾ ਜਾ ਰਿਹਾ ਹੈ ਕਿ ਇਹ ਜਾਣਬੁੱਝ ਕੇ ਵੀ ਲਗਾਈ ਹੋ ਸਕਦੀਆਂ ਇਸ ਖ਼ਬਰ ਸਾਹਮਣੇ ਆਉਣ ਤੋਂ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *