ਹੁਣੇ ਹੁਣੇ ਪੰਜਾਬ ਵਿੱਚ ਪਾਇਆ ਗਿਆ ਇਹ ਨਵਾਂ ਪੁਆੜਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਪਰ ਇਸ ਦੌਰਾਨ ਹੀ ਕੁਝ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿਥੇ ਆਮ ਆਦਮੀ ਪਾਰਟੀ ਸਵਾਲਾਂ ਦੇ ਘੇਰੇ ਵਿੱਚ ਆ ਜਾਂਦੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਚੋਣ ਪ੍ਰਚਾਰ ਸਮੇਂ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਬਹੁਤ ਵੱਡੇ ਪੱਧਰ ਦੇ ਉੱਤੇ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਜੋ ਵੀ

ਐਮਐਲਏ ਹਨ ਉਹ ਆਮ ਘਰਾਂ ਦੇ ਲੋਕ ਹਨ ਅਤੇ ਉਨ੍ਹਾਂ ਦੇ ਭਾਰਤ ਵੱਲੋਂ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਵੀ ਆਮ ਲੋਕਾਂ ਦੇ ਵਿੱਚ ਵਿਚਰਿਆ ਜਾਵੇਗਾ ਪਰ ਅਜਿਹਾ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਪ੍ਰੇਸ਼ਾਨ ਵੀ ਹੋ ਰਹੇ ਹਨ ਇਸ ਦੇ ਨਾਲ ਹੀ ਕੁਝ ਅਜਿਹੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਵੇਖਦੇ ਹੋਏ ਲੋਕਾਂ ਦੇ ਵੱਲੋਂ ਅਤੇ ਵਿਰੋਧੀ ਪਾਰਟੀਆਂ ਹੁਣ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਅਤੇ ਇਸੇ ਤਰ੍ਹਾਂ ਦੀ ਇੱਕ ਵੀਡੀਓ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸਾਹਮਣੇ ਆਈ ਜਿਥੇ ਉਹ ਆਪਣੀ ਗੱਡੀ ਦੇ ਸਨਰੂਫ ਦੇ ਵਿੱਚੋਂ ਦੀ ਫੜੇ ਹੋਏ ਦਿਖਾਈ ਦੇ ਰਹੇ ਹਨ ਤਾਂ ਇਹ ਵੀਡੀਓ ਲਗਾਤਾਰ ਵਾਇਰਲ ਹੋਈ ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦਾ ਇਹ ਐਮਐਲਏ ਸਵਾਲਾਂ ਦੇ ਘੇਰੇ ਵਿੱਚ ਹੈ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਤੇ ਉੱਤੇ ਜਵਾਬ ਦੇਣਾ ਚਾਹੀਦਾ ਹੈ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਇਹ ਵੀ ਕਹਿ ਰਹੇ ਹਨ ਕਿ

ਦੋ ਮਹੀਨਿਆਂ ਦੇ ਵਿੱਚ ਜੋ ਕੁਝ ਵੀ ਹੋਇਆ ਹੈ ਉਸਦੇ ਨਾਲ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਬਹੁਤ ਸਾਰੇ ਲੋਕ ਹੋ ਚੁੱਕੇ ਹਨ ਪੱਤਰਕਾਰ ਨਹੀਂ ਮੰਨਿਆ ਜਾ ਰਿਹਾ ਹੈ ਕਿ ਫ਼ੈਸਲਾ ਲਿਆ ਜ਼ਰੂਰ ਜਾਂਦਾ ਹੈ ਪਰ ਸ਼ਾਮ ਤੱਕ ਉਸ ਨੂੰ ਵਾਪਸ ਲੈ ਲਿਆ ਜਾਂਦਾ ਹੈ ਕਿਉਂਕਿ ਫ਼ੈਸਲੇ ਦੇ ਵਿੱਚ ਕੋਈ ਨਾ ਕੋਈ ਕਮੀ ਰਹਿ ਜਾਂਦੀ ਹੈ ਜਾਂ ਫਿਰ ਉਸ ਦਾ ਸਖ਼ਤ ਵਿਰੋਧ ਹੋ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *