ਸੋਨੀਆ ਗਾਂਧੀ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੀ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਨੂੰ ਵੱਡੀ ਮਾਤਰਾ ਦੇ ਵਿੱਚ ਅੱਜਕੱਲ੍ਹ ਝਟਕੇ ਲੱਗ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਕਾਂਗਰਸ ਦੇ

ਲਈ ਕੱਬਡੀ ਮਾੜੀ ਖ਼ਬਰ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਹਾਈ ਕਮਾਂਡ ਦੀ ਪ੍ਰਧਾਨ ਸੋਨੀਆ ਗਾਂਧੀ ਕਰੁਣਾ ਪੌਜ਼ਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵਲੋਂ ਇਕ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਦੇ ਨਾਲ ਸਹਿਯੋਗੀ ਵਿਅਕਤੀ ਮੀਟਿੰਗ ਦੇ ਵਿੱਚ ਸਨ ਉਨ੍ਹਾਂ ਦਾ ਬੀ ਚੈੱਕਅੱਪ ਕੀਤਾ ਜਾ ਰਿਹਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪਤਾ ਲੱਗੇਗਾ ਕਿ ਹੋਰ ਕਿੰਨੇ ਵਿਅਕਤੀ ਕੋਰੂਨਾ

ਪਾਜ਼ੀਟਿਵ ਪਾਏ ਗਏ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਦੇਖਭਾਲ ਡਾਕਟਰਾਂ ਵੱਲੋਂ ਕੀਤੀ ਜਾ ਰਹੀ ਅਤੇ ਕਿਹਾ ਜਾ ਰਿਹਾ ਹੈ ਕਿ ਜਲਦ ਹੀ ਉਹ ਤੰਦਰੁਸਤ ਹੋ ਜਾਣਗੇ ਇਸ ਖਬਰ ਦੇ ਸਾਹਮਣੇ ਉਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *