ਕਾਂਗਰਸ ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਰਾਜਨੀਤਕ ਵਿਅਕਤੀਆਂ ਦੇ ਨਾਲ ਜੁੜੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਨੂੰ ਹੁਣ ਦਿਨ ਪ੍ਰਤੀ ਦਿਨ ਝਟਕਾ ਲੱਗਦਾ ਨਜ਼ਰ ਆ ਰਿਹਾ ਜਿੱਥੇ ਕਿ ਕਾਂਗਰਸ ਪਾਰਟੀ ਦਿਨ ਪ੍ਰਤੀ ਦਿਨ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ਦੇ ਵਿਚ ਜਾ ਚੁੱਕੇ ਹਨ

ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਚੰਡੀਗੜ੍ਹ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੁਣ ਚੰਡੀਗਡ਼੍ਹ ਦੇ ਕਾਂਗਰਸ ਦੇ ਪ੍ਰਧਾਨ ਸੁਭਾਸ ਚਾਵਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਜਲਦੀ ਹੀ ਚਾਵਲਾਂ ਦੇ ਵੱਲੋਂ ਆਪਣੀ ਪਾਰਟੀ ਵੀ ਛੱਡੀ ਜਾ ਸਕਦੀ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਕਾਂਗਰਸ ਦੀਆਂ ਮੁਸ਼ਕਲਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਕਾਂਗਰਸ ਦੇ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦੇ ਵੱਲੋਂ ਦੂਜੀਆਂ ਪਾਰਟੀਆਂ ਦੇ ਵਿੱਚ ਜਾਇਆ ਜਾ ਰਿਹਾ ਇਸ ਖ਼ਬਰ ਤੇ ਸ਼ਾਮਲਾਤ ਵੱਲੋਂ ਕੰਵਲ ਵੱਖ ਵੱਖ ਬਚਾ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/icETBGdmIDs

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *