ਹਸਪਤਾਲ ਵਿੱਚ ਦਾਖ਼ਲ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਜਿਵੇਂ ਕਿ ਸਜਾਉਂਦੇ ਹਾਂ ਕਿ ਗਰਮੀ ਕਾਫ਼ੀ ਜ਼ਿਆਦਾ ਵੱਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕ ਬੀਮਾਰ ਹੋ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਹਸਪਤਾਲਾਂ ਦੇ ਵਿੱਚ ਜਾਣਾ ਪੈ ਰਿਹਾ ਹੈ ਅਤੇ ਹੁਣ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਭਾਰਤ ਦੇ ਸਾਬਕਾ ਪ੍ਰਧਾਨ ਅਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਬਿਮਾਰ ਹੋ ਚੁੱਕੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਪਹਿਲਾਂ ਵੀ ਕਈ ਵਾਰ

ਉਹ ਬਿਮਾਰ ਹੋਏ ਹਨ ਜਿਸ ਦੀ ਵਜ੍ਹਾ ਕਾਰਨ ਅਕਸਰ ਹੀ ਉਨ੍ਹਾਂ ਨੂੰ ਹਸਪਤਾਲ ਵਿੱਚ ਲਿਆਂਦਾ ਜਾਂਦਾ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾਂਦਾ ਹੈ ਇਸ ਦੇ ਚਲਦੇ ਹੁਣ ਇੱਕ ਵਾਰ ਫਿਰ ਤੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਲਿਆਂਦਾ ਗਿਆ ਜਿਥੇ ਉਨ੍ਹਾਂ ਦਾ ਇਲਾਜ ਡਾਕਟਰਾਂ ਦੇ ਵੱਲੋਂ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਦੇ ਵਿੱਚ ਉਨ੍ਹਾਂ ਨੂੰ ਉਲਟੀਆਂ ਲੱਗੀਆਂ ਸੀ ਅਤੇ ਸਰੀਰ ਕਾਫ਼ੀ ਜ਼ਿਆਦਾ ਕਮਜ਼ੋਰ ਮਹਿਸੂਸ ਕਰ ਰਿਹਾ ਸੀ ਜਿਸ ਦੇ ਚੱਲਦੇ ਹੋਣਾ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ

ਇਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਦੁਖੀ ਹਨ ਅਤੇ ਦੂਸਰੇ ਪਾਸੇ ਪਾਸੇ ਸੰਗਰੂਰ ਦੇ ਵਿੱਚ ਚੋਣਾਂ ਹੋਣ ਵਾਲੀਆਂ ਹਨ ਜਿਸਦੇ ਚਲਦੇ ਉਹ ਵਿਅਸਤ ਵੀ ਹਨ ਅਤੇ ਦੂਸਰੇ ਪਾਸੇ ਹੁਣ ਵੱਡੇ ਬਾਦਲ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਜਿਸ ਦੇ ਚਲਦੇ ਉਨ੍ਹਾਂ ਦੇ ਉੱਤੇ ਦਬਾਅ ਵਧਦਾ ਜਾ ਰਿਹਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਜਿੰਨਾ ਚਿਰ ਪੰਜਾਬ ਦੇ ਵਿੱਚ ਰਾਜ ਕੀਤਾ ਹੈ ਉਸ ਦੌਰਾਨ ਉਨ੍ਹਾਂ ਨੇ

ਪੰਜਾਬ ਦੇ ਹਿੱਤ ਵਿੱਚ ਕੋਈ ਵਧੀਆ ਫੈਸਲੇ ਨਹੀਂ ਲਏ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਮਾੜੇ ਹੋ ਚੁੱਕੇ ਹਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਕੋਲ ਪੰਜਾਬ ਦਾ ਕੁਝ ਵੀ ਨਹੀਂ ਰਿਹਾ ਹਰ ਇੱਕ ਚੀਜ਼ ਦੇ ਉੱਤੇ ਕੇਂਦਰ ਦੇ ਵੱਲੋਂ ਆਪਣਾ ਅਧਿਕਾਰ ਜਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਲੋਕ ਸੰਘਰਸ਼ ਕਰਦੇ ਹੋਏ ਦਿਖਾਈ ਦੇ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *