ਪੰਜਾਬ ਦੇ ਵਿੱਚ ਇੱਥੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਖਾਸ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੇ ਲੋਕਾਂ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕੀਤਾ ਹੋਇਆ ਹੈ ਬਹੁਤ ਸਾਰੇ ਲੋਕ ਇਸ ਦਾ ਇਨਸਾਫ ਮੰਗ ਰਹੇ ਹਨ ਪਰ ਮੌਜੂਦਾ ਸਰਕਾਰ ਦੇ ਵੱਲੋਂ ਤਾਂ ਫਿਰ

ਪਿਛਲੀਅਾਂ ਸਰਕਾਰਾਂ ਦੇ ਵੱਲੋਂ ਇਸ ਮੁੱਦੇ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਗੁੱਸਾ ਵੀ ਹੈ ਅਤੇ ਲਗਾਤਾਰ ਇਸ ਪ੍ਰਕਾਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਲੋਕਾਂ ਦੇ ਮਨ ਵਿੱਚ ਕੋਈ ਡਰ ਨਹੀਂ ਹੈ ਕਿ ਉਹ ਜੇਕਰ ਕੋਈ ਬੇਅਦਬੀ ਕਰਦੇ ਹਨ ਤਾਂ ਉਨ੍ਹਾਂ ਨੂੰ ਕੋਈ ਸਜ਼ਾ ਮਿਲੇਗੀ ਸੋ ਅਤੇ ਹੁਣ ਇਸ ਤਰ੍ਹਾਂ ਦਾ ਇਕ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਗੁਟਕਾ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ ਕਰਦਾ ਰਿਹਾ ਹੈ ਕਿ ਇੱਥੇ ਗੁਟਕਾ ਸਾਹਿਬ ਜੀ ਦੇ ਕੁਝ ਅੰਕ ਪ੍ਰਾਪਤ ਹੋਏ ਹਨ ਜਿਸ ਤੋਂ ਬਾਅਦ ਸਿੱਖ ਸੰਗਤਾਂ ਦੇ ਵਿੱਚ ਇੱਕ ਵਾਰ ਫਿਰ ਤੋਂ ਗੁੱਸਾ ਹੈ ਪਰ ਦੇਖਿਆ ਜਾਵੇ

ਤਾਂ ਪੁਲਸ ਪ੍ਰਸ਼ਾਸਨ ਦੇ ਵੱਲੋਂ ਕੋਈ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ ਹੁਣ ਤੱਕ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਸ਼ਰ੍ਹੇਆਮ ਬੇਅਦਬੀ ਹੋਈ ਹੈ ਗੁਰੂ ਘਰਾਂ ਦੇ ਵਿੱਚ ਜਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿਲਾਰੇ ਗਏ ਹਨ ਪਰ ਫਿਰ ਵੀ ਸਰਕਾਰਾਂ ਸੁੱਤੀਆਂ ਪਈਆਂ ਹਨ ਉਨ੍ਹਾਂ ਨੂੰ ਕੁਝ ਚੇਤੇ ਨਹੀਂ ਹੈ ਕਿ ਉਨ੍ਹਾਂ ਨੇ ਕਿਸੇ ਨੂੰ ਕੋਈ ਇਨਸਾਫ ਵੀ ਦਿਵਾਉਣਾ ਹੈ ਕੁਝ ਅਜਿਹੇ ਫੈਸਲੇ ਲਏ ਜਾ ਰਹੇ ਹਨ ਜਿਸਦੇ ਨਾਲ ਕਿਸੇ ਨੂੰ ਕੋਈ ਫ਼ਾਇਦਾ ਨਹੀਂ ਹੋ ਰਿਹਾ ਪਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਜ਼ਰੂਰ ਕੁਚਲੀਆਂ ਜਾ ਰਹੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *