ਆਟੋ ਚਾਲਕ ਨੇ ਦੇਖੋ ਕਿਵੇਂ ਬਚਾਈ ਬੱਚੀ ਦੀ ਜਾਨ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਕਈ ਵਾਰ ਕੁਝ ਲਾਪਰਵਾਹੀ ਵਰਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਕੁਝ ਬੱਚਿਆਂ ਦੀ ਜ਼ਿੰਦਗੀ ਖ਼ਤਰੇ ਵਿੱਚ ਪੈ ਜਾਂਦੀ ਹੈ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਆਟੋ ਵਿਚ ਬੈਠ ਕੇ ਸਫਰ ਕਰਦੇ ਹਨ ਅਤੇ ਕਈ ਵਾਰ ਨਾਟੋ ਦੇ ਵਿੱਚੋਂ ਬੱਚੇ ਹੇਠਾਂ ਡਿੱਗ ਜਾਂਦੇ ਹਨ ਭਾਵੇਂ ਕਿ ਅਜਿਹੀਆਂ ਘਟਨਾਵਾਂ ਬਹੁਤ ਘੱਟ ਹੁੰਦੀਆਂ ਹਨ ਪਰ ਫਿਰ ਵੀ ਕਈ ਵਾਰ ਜੇਕਰ ਲਾਪਰਵਾਹੀ ਵਰਤੀ ਜਾਵੇ ਬੱਚਿਆਂ ਦੇ ਮਾਂ ਬਾਪ ਦੇ ਵੱਲੋਂ ਕੋਈ ਗਲਤੀ ਕੀਤੀ ਜਾਵੇ ਤਾਂ ਇਸ

ਤਰ੍ਹਾਂ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਹੀ ਇੱਕ ਵੀਡੀਓ ਕਹਿ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਇੱਕ ਬੱਚਾ ਸੜਕ ਤੇ ਡਿੱਗਦਾ ਹੈ ਸੜਕ ਦੇ ਉੱਤੇ ਕਾਫ਼ੀ ਜ਼ਿਆਦਾ ਆਵਾਜਾਈ ਦਿਖਾਈ ਦੇ ਰਹੀ ਹੈ ਜਿੱਥੇ ਬੱਚਾ ਡਿੱਗਦਾ ਹੈ ਉਸ ਜਗ੍ਹਾ ਤੇ ਕੁਝ ਹੀ ਸਕਿੰਟਾਂ ਦੇ ਵਿੱਚ ਇੱਕ ਬੱਸ ਨੇ ਪਹੁੰਚਣਾ ਸੀ ਪਰ ਇੱਕ ਟਰੈਫਿਕ ਪੁਲੀਸ ਮੁਲਾਜ਼ਮ ਵੀ ਮੌਜੂਦ ਸੀ ਜਿਸ ਦੇ ਵੱਲੋਂ ਸੂਝ ਬੂਝ ਦੇ ਨਾਲ ਤੁਰੰਤ ਹੀ ਟ੍ਰੈਫਿਕ ਨੂੰ ਰੋਕ ਦਿੱਤਾ ਜਾਂਦਾ ਹੈ ਤੇ ਉਸ ਤੋਂ ਬਾਅਦ ਬੱਚੇ ਨੂੰ ਚੁੱਕ ਕੇ ਉਸ ਦੀ ਮਾਂ ਦੇ ਹਵਾਲੇ ਕੀਤਾ ਜਾਂਦਾ ਹੈ ਸੋ ਇਸ ਦੇ ਵਿੱਚ ਲੋਕਾਂ ਨੂੰ ਵੀ ਸਬਕ ਲੈਣਾ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦਾ ਧਿਆਨ ਰੱਖਣ ਅਤੇ ਇੱਥੇ ਬਹੁਤ ਸਾਰੇ ਲੋਕਾਂ ਦੇ ਮਨੋ

ਇਸ ਟ੍ਰੈਫਿਕ ਪੁਲਸ ਮੁਲਾਜ਼ਮ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ ਕਿ ਉਸ ਦੇ ਵੱਲੋਂ ਬਹੁਤ ਜ਼ਿਆਦਾ ਫੁਰਤੀ ਦਿਖਾਈ ਗਈ ਜਿਸ ਦੀ ਵਜ੍ਹਾ ਕਾਰਨ ਇਸ ਬੱਚੇ ਦੀ ਜਾਨ ਬਚ ਗਈ ਨਹੀਂ ਤਾਂ ਇਸ ਦੇ ਨਾਲ ਕੋਈ ਵੀ ਹਾਦਸਾ ਹੋ ਸਕਦਾ ਸੀ ਕਿਉਂਕਿ ਚਾਰੇ ਪਾਸਿਆਂ ਤੋਂ ਵਾਹਨ ਆ ਜਾ ਰਹੇ ਸੀ ਇਸ ਲਈ ਬੱਚੇ ਦੀ ਜਾਨ ਖ਼ਤਰੇ ਦੇ ਵਿੱਚ ਸੀ ਜੇਕਰ ਉਸ ਤਕ ਸਹੀ ਸਮੇਂ ਤੇ ਕਦ ਤਕ ਨਾ ਪਹੁੰਚਦੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *