ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾ ਵੱਡਾ ਚੈਲੇਂਜ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਰਾਜਨੀਤੀ ਨਾਲ ਜੁੜੀ ਹੋਈ ਜਾਣਕਾਰੀ ਹੁੰਦੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਘਰਾਚੋਂ ਇਹ ਚੋਣ ਲੜ ਰਹੇ ਹਨ ਜਿਸ ਵਿਚ ਦੱਸਿਆ

ਜਾ ਰਿਹਾ ਹੈ ਕਿ ਹੁਣ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਵੱਲ ਉਨ੍ਹਾਂ ਦੀ ਮਦਦ ਕੀਤੀ ਜਾਰੀ ਇਸ਼ਤਿਹਾਰ ਦੱਸਿਆ ਜਾ ਰਿਹਾ ਹੈ ਹੁਣ ਅਨਮੋਲ ਗਗਨ ਮਾਨ ਜੋ ਕਿ ਪੰਜਾਬ ਦੇ ਵਿਧਾਇਕ ਹਨ ਉਨ੍ਹਾਂ ਦੇ ਵੱਲੋਂ ਵੀ ਇਨ੍ਹਾਂ ਦੀ ਮਦਦ ਕੀਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਨੇ ਗੱਲ ਕਰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੀ ਹੀ ਜਿੱਤ ਹੋਵੇਗੀ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਪੰਜਾਬ ਦੇ ਵਿੱਚ ਸੰਗਰੂਰ ਹੀ ਇੱਕ ਅਜਿਹਾ ਜ਼ਿਲ੍ਹਾ ਹੈ ਜਿੱਥੇ ਕਿ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੂੰ ਬਹੁਤ ਵੱਡੀ ਲੀਡ ਦੇ ਨਾਲ ਇੱਥੋਂ ਦੇ ਲੋਕਾਂ ਨੇ ਜਿਤਾਇਆ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਸੰਗਰੂਰ ਜ਼ਿਲੇ ਦੇ ਲੋਕ ਬਹੁਤਿਆਂ ਦਾ

ਅਣਖੀ ਹਨ ਅਤੇ ਉਹ ਕਿਸੇ ਵੀ ਰਵਾਇਤੀ ਪਾਰਟੀ ਦੇ ਪਿੱਛੇ ਨਹੀਂ ਲਗਦੇ ਇਸ ਲਈ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਵਾਰ ਵੀਹ ਉਨ੍ਹਾਂ ਦੇ ਵੱਲੋਂ ਇਨ੍ਹਾਂ ਰਵਾਇਤੀਆਂ ਪਾਰਟੀਆਂ ਨੂੰ ਨਹੀਂ ਚੁਣਿਆ ਜਾਵੇਗਾ ਅਤੇ ਉਨ੍ਹਾਂ ਦੇ ਵੱਲੋਂ ਉਮੀਦ ਕੀਤੀ ਗਈ ਹੈ ਇਸ ਵਾਰ ਵੀ ਮਾਵਾਂ ਦੀ ਪਾਰਟੀ ਨੂੰ ਹੀ ਚੁਣਿਆ ਜਾਵੇਗਾ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *