ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਉਨ੍ਹਾਂ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਚੌਦਾਂ ਜੂਨ ਤੋਂ ਹੁਣ ਪੰਜਾਬ ਦੇ ਵਿੱਚ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ

ਵਿੱਚ ਹੁਣ ਝੋਨਾ ਲਗਾਉਣ ਦੇ ਲਈ ਸਾਰੇ ਹੀ ਲੋਕਾਂ ਨੂੰ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਦੇ ਵਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਸਾਰੇ ਹੀ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਅੱਠ ਘੰਟੇ ਬਿਜਲੀ ਪ੍ਰਾਪਤ ਹੋਵੇਗੀ ਜਿਸ ਨਾਲ ਕਿ ਉਹ ਆਪਣੇ ਖੇਤਾਂ ਨੂੰ ਪਾਣੀ ਲਗਾ ਸਕਦੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਫੈਸਲੇ ਉਪਰ ਖੁਸ਼ੀ ਵੀ ਮਨਾਈ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਨਾਲ ਉਨ੍ਹਾਂ ਦੀਆਂ ਖੇਤਾਂ ਨੂੰ ਬਹੁਤ ਜ਼ਿਆਦਾ ਲਾਭ ਹੋਵੇਗਾ ਜਿਸਦੇ ਨਾਲ ਕਿ ਉਹ ਆਪਣੀ ਖੇਤੀ ਨੂੰ ਚੰਗੀ ਤਰਾਂ ਕਰ ਸਕਦੀਆਂ ਨੇ ਇਸ ਖਬਰ ਦੇ

ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਵੱਲੋਂ ਇਸ ਫ਼ੈਸਲੇ ਦੇ ਉੱਪਰ ਗ਼ਲਤ ਵੀ ਕਿਹਾ ਜਾ ਰਿਹਾ ਹੈ ਕਿਉਂਕਿ ਵੱਡੇ ਪੱਧਰ ਦੇ ਉੱਪਰ ਪਾਣੀ ਧਰਤੀ ਤੋਂ ਹੇਠਾਂ ਜਾ ਰਿਹਾ ਹੈ ਜਿਸਦੇ ਕਾਰਨ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਬਹੁਤ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਪੁਤਲਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *