ਮੌਸਮ ਵਿਭਾਗ ਦੇ ਵੱਲੋਂ ਜਾਰੀ ਕੀਤਾ ਗਿਆ ਹੈ ਵੱਡਾ ਅਲਰਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਮੌਸਮ ਵਿਭਾਗ ਦੇ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੀ ਜਾਣਕਾਰੀ ਦਿੱਤੀ ਜਾਂਦੀ ਅਤੇ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਹਰ ਇੱਕ ਵਿਅਕਤੀ ਦੇ ਕੋਲ ਮੌਸਮ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਮੌਸਮ ਦੀ ਜਾਣਕਾਰੀ ਨਾ ਹੋਣ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਕੰਮਕਾਰ ਦੇ ਲਈ ਆਪਣੇ ਘਰਾਂ ਤੋਂ ਬਹੁਤ ਦੂਰ ਜਾਂਦੇ

ਹਨ ਅਤੇ ਜੇਕਰ ਉਹਨਾਂ ਨੂੰ ਮੌਸਮ ਦੀ ਜਾਣਕਾਰੀ ਨਹੀਂ ਆਉਂਦੀ ਤਾਂ ਉਹ ਬਹੁਤ ਸਾਰੀਆਂ ਮੁਸ਼ਕਿਲਾਂ ਦੇ ਵਿੱਚ ਹਾਸਿਆਂ ਦੇ ਹਨ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਤੋਂ ਪੰਜਾਬ ਦੇ ਵਿੱਚ ਲੋਕਾਂ ਨੂੰ ਥੋੜ੍ਹੀ ਬਹੁਤੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਕਿਉਂਕਿ ਵੱਡੀਆਂ ਯਾਤਰਾ ਦੇ ਵਿੱਚ ਗਰਮੀ ਪੈ ਰਹੀ ਹੈ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਮੌਸਮ ਵਿਭਾਗ ਦੇ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਆਉਣ ਵਾਲੇ ਤੇਰਾਂ ਜੂਨ ਤੋਂ ਪੰਜਾਬ ਦੇ ਵਿੱਚ ਮੌਸਮ ਦੇ ਵਿੱਚ ਤਬਦੀਲੀ ਦੇਖਣ ਨੂੰ ਮਿਲੇਗੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ

ਕਿ ਮੀਂਹ ਪੈਣ ਦੀ ਸੰਭਾਵਨਾ ਦੀ ਦੱਸੀ ਜਾ ਰਹੀ ਹੈ ਪਰ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਨੂੰ ਤਾਪਮਾਨ ਦੇ ਵਿੱਚ ਕਮੀ ਦੇਖਣ ਨੂੰ ਮਿਲੇਗੀ ਜਿਸ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ ਇਸ ਖ਼ਬਰ ਦੇ ਸਮਰੱਥ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਯਾਰਾਂ ਨੇ ਇਸ ਖ਼ਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਪਾਕਿਸਤਾਨ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *