ਹੁਣੇ ਹੁਣੇ ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਨਹੀਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿ ਵਕੀਲਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਹਮੇਸ਼ਾਂ ਹੀ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਦਾ ਭਲਾ ਕਰਨਾ ਚਾਹੁੰਦੇ

ਹਨ ਇਸੇ ਲਈ ਹੀ ਉਹਨਾਂ ਦੇ ਕੋਲ ਇੱਕ ਵੱਡਾ ਐਲਾਨ ਹੁਣ ਕਿਸਾਨਾਂ ਦੇ ਲਈ ਕਰ ਦਿੱਤਾ ਗਿਆ ਹੈ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਹੁਣ ਪੰਦਰਾਂ ਜੂਨ ਆਪਣਾ ਝੋਨਾ ਲਗਾ ਸਕਦੇ ਹਨ ਜਿਸ ਵਿੱਚ ਰਚਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੰਦਰਾਂ ਜੂਨ ਤੋਂ ਸਾਰੇ ਹੀ ਕਿਸਾਨਾਂ ਦੇ ਲਈ ਵੱਡੀ ਖੁਸ਼ਖਬਰੀ ਆਈ ਹੈ ਜਿਥੇ ਗੁਣਾਂ ਦੇ ਵੱਲੋਂ ਅੱਠ ਘੰਟੇ ਬਿਜਲੀ ਛੱਡੀ ਜਾਵੇਗੀ ਇਸ ਦੇ ਨਾਲ ਕਿ ਸਾਰੇ ਲੋਕ ਅੱਠ ਘੰਟੇ ਲਗਾਤਾਰ ਆਪਣੀਆਂ ਫਸਲਾਂ ਦੇ ਲਈ ਪਾਣੀ ਵਰਤ ਸਕਦੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਹ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਹਰੇਕ

ਵਿਅਕਤੀ ਆਪਣੇ ਲੋੜ ਮੁਤਾਬਿਕ ਹੀ ਪਾਣੀ ਦੀ ਵਰਤੋਂ ਕਰੇ ਕਿਉਂਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਪਾਣੀ ਦਾ ਸਤਰ ਦਿਨ ਪ੍ਰਤੀ ਦਿਨ ਡਿੱਗਦਾ ਜਾ ਰਿਹਾ ਹੈ ਜਿਸ ਦੇ ਕਾਰਨ ਲੋਕਾਂ ਨੂੰ ਆਉਣ ਵਾਲੇ ਸਮੇਂ ਦੇ ਵਿਚ ਪਾਣੀ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸ ਲਈ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੇ ਵਿੱਚ ਸਾਰੇ ਲੋਕਾਂ ਨੂੰ ਪਾਣੀ ਦੀ ਲੋੜ ਮੁਤਾਬਕ ਵਰਤੋਂ ਕਰਨੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਬਾਜ਼ਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/LbzHjx7T6q8

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *