ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣਾ ਜਿੱਥੇ ਕਿ ਦੱਸਿਆ ਜਾਵੇ ਕਿ ਪਿਛਲੇ ਦਿਨੀਂ ਸਿੱਧੂ ਮੁਸੇਵਾਲਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਗਰੁੱਪ ਅਤੇ ਪੁਲੀਸ ਦੀ

ਜ਼ਿੰਮੇਵਾਰੀ ਫੇਸਬੁੱਕ ਦੇ ਉੱਪਰ ਲਈ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਪੰਜਾਬ ਪੁਲੀਸ ਦੇ ਵੱਲੋਂ ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਸੀ ਜਿੱਥੇ ਕਿ ਉਹਨਾਂ ਦੇ ਵੱਲੋਂ ਦਿੱਲੀ ਪਹੁੰਚਿਆ ਗਿਆ ਜਿਥੇ ਕਿ ਦਿੱਲੀ ਪੁਲੀਸ ਦੇ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿਥੇ ਕਿ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਦੇ ਹਵਾਲੇ ਕਰ ਦਿੱਤਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ

ਪੁਲੀਸ ਦੇ ਵੱਲੋਂ ਹੁਣ ਲਾਰੈਂਸ ਬਿਸ਼ਨੋਈ ਨੂੰ ਰਸਮੀ ਤੌਰ ਤੇ ਮਾਨਸਾ ਲਿਆਂਦਾ ਜਾ ਰਿਹਾ ਹੈ ਉੱਥੇ ਮੈਂ ਅਨੁਸਾਰੀ ਜੇਲ੍ਹ ਵਿੱਚ ਉਸ ਨੂੰ ਰੱਖਿਆ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਦੇ ਵੱਲੋਂ ਅਦਾਲਤ ਨੂੰ ਅਪੀਲ ਕੀਤੀ ਗਈ ਸੀ ਕਿ ਉਹਨਾਂ ਨੂੰ ਪੰਜਾਬ ਨਾ ਭੇਜਿਆ ਜਾਵੇ ਕਿਉਂਕਿ ਪੋਰਸ ਦੇ ਵੱਲੋਂ ਉਸ ਦਾ ਐਨਕਾਉਂਟਰ ਕੀਤਾ ਜਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਜਾ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *