ਦੇਖੋ ਕਿਸ ਦੇ ਕਹਿਣ ਤੇ ਸੰਸਦ ਵਿਚ ਕਿਰਪਾਨ ਲੈ ਕੇ ਪਹੁੰਚੇ ਸਨ ਸਰਦਾਰ ਸਿਮਰਨਜੀਤ ਸਿੰਘ ਮਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸੰਗਰੂਰ ਜ਼ਿਲ੍ਹੇ ਦੇ ਵਿੱਚ ਲੋਕ ਸਭਾ ਸੀਟ ਲਈ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਦੌਰਾਨ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ ਸਿਮਰਨਜੀਤ ਸਿੰਘ ਮਾਨ ਕਾਫੀ ਜ਼ਿਆਦਾ ਸੁਰਖੀਆਂ ਦੇ ਵਿੱਚ ਦਿਖਾਈ ਦੇ ਕਰ ਰਹੇ ਹਨ ਕਿਉਂਕਿ ਪੰਜਾਬ ਦੇ ਵਿੱਚ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਕੌਮ ਦੀ ਗੱਲ ਕਰਨ ਵਾਲਾ ਕੋਈ ਦਿਖਾਈ ਨਹੀਂ ਦੇ ਰਿਹਾ ਧਰਮਾਂ ਦੇ ਨਾਮ ਤੇ ਬਹੁਤ ਕੁਝ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੇ ਵਿੱਚ ਇਨਸਾਫ਼ ਮਿਲਦਾ ਹੋਇਆ ਨਹੀਂ ਦਿਖਾਈ ਦੇ ਰਿਹਾ ਜਿਸ ਦੇ ਲਈ ਹੁਣ

ਸਰਦਾਰ ਪਰਮਜੀਤ ਸਿੰਘ ਮਾਨ ਦੇ ਉੱਤੇ ਨੌਜਵਾਨਾਂ ਦੇ ਵੱਲੋਂ ਵਿਸ਼ਵਾਸ ਕੀਤਾ ਜਾ ਰਿਹਾ ਹੈ ਕਿ ਉਹ ਪਾਰਲੀਮੈਂਟ ਦੇ ਵਿਚ ਜਾ ਕੇ ਵਧੀਆ ਕੰਮ ਕਰ ਸਕਦੇ ਹਨ ਪਰ ਬਹੁਤੇ ਲੋਕ ਉੱਨੀ ਸੌ ਉਨੱਨਵੇਂ ਦੇ ਵਿਚ ਜੋ ਕਿਰ ਪਾਨ ਦਾ ਮਸਲਾ ਹੋਇਆ ਸੀ ਉਸ ਨੂੰ ਲੈ ਕੇ ਬੈਠ ਜਾਂਦੇ ਹਨ ਵਿਰੋਧੀ ਪਾਰਟੀਆਂ ਨੇ ਤਾਂ ਸਰਦਾਰ ਸਿਮਰਨਜੀਤ ਸਿੰਘ ਮਾਨ ਤੇ ਤੰਜ਼ ਕੱਸਣਾ ਹੀ ਹੁੰਦਾ ਹੈ ਪਰ ਜਿਹੜੇ ਲੋਕ ਇਸ ਗੱਲ ਦੀ ਸੱਚਾਈ ਨਹੀਂ ਜਾਣਦੇ ਉਨ੍ਹਾਂ ਦੇ ਵੱਲੋਂ ਵੀ ਇਸ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾਂਦੇ ਹਨ ਪਰ ਉਪਰੋਕਤ ਵੀਡੀਓ ਦੇ ਵਿੱਚ ਤੁਹਾਨੂੰ ਪੂਰੀ ਜਾਣਕਾਰੀ ਦਿੱਤੀ ਗਈ ਹੈ ਕਿ ਕਿਸ ਤਰ੍ਹਾਂ ਉਹ ਮਸਲਾ ਸੀ ਕਿਸ ਤਰੀਕੇ ਦੇ ਨਾਲ ਸਿਮਰਨਜੀਤ ਸਿੰਘ ਮਾਨ ਨੂੰ ਆਪਣੇ ਸ਼ਿਕੰਜੇ ਦੇ ਵਿਚ ਕੁਝ ਲੋਕਾਂ ਨੇ ਫਸਾ ਲਿਆ ਸੀ

ਪਰ ਇਸ ਸਮੇਂ ਵੀ ਉਨ੍ਹਾਂ ਨੇ ਕੌਮ ਦਾ ਸਾਥ ਨਹੀਂ ਛੱਡਿਆ ਸੀ ਜੇਕਰ ਉਹ ਕਿਰ+ਪਾਨ ਪਾਰਲੀਮੈਂਟ ਦੇ ਵਿੱਚ ਲੈ ਜਾਂਦੇ ਤਾਂ ਲੰਬੇ ਸਮੇਂ ਤਕ ਮੁੱਖ ਮੰਤਰੀ ਦੀ ਕੁਰਸੀ ਤੇ ਵੀ ਬੈਠ ਸਕਦੇ ਸੀ ਅਤੇ ਆਪਣੀ ਸਰਕਾਰ ਬਣਾ ਸਕਦੇ ਸੀ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ ਉਨ੍ਹਾਂ ਨੇ ਕੌਮ ਦਾ ਸਾਥ ਦੇਣ ਦੀ ਸੋਚੀ ਪਰ ਅਜਿਹਾ ਲੱਗਦਾ ਹੈ ਕਿ ਕੌਮ ਦੇ ਲੋਕ ਉਨ੍ਹਾਂ ਨੂੰ ਸਮਝ ਨਹੀਂ ਸਕੇ ਜਾਂ ਫਿਰ ਲੋਕਾਂ ਨੂੰ ਆਪਣੀ ਕੌਮ ਦੇ ਪ੍ਰਤੀ ਕੋਈ ਜਾਗਰੂਕਤਾ ਨਹੀਂ ਹੈ ਕਿ ਕਿਸ ਤਰੀਕੇ ਨਾਲ ਕਿਰਪਾਨ ਸਾਡੀ ਜ਼ਿੰਦਗੀ ਦੇ ਵਿੱਚ ਮਹੱਤਵਪੂਰਨ ਹੈ ਇਸ ਕਿਰਪਾਨ ਨਹੀਂ ਸਾਨੂੰ ਸਾਡਾ ਰਾਜ ਭਾਗ ਲੈ ਕੇ ਦਿੱਤਾ ਸੀ ਅੱਜ ਅਸੀਂ ਆਪਣੀ ਮਨਮਰਜ਼ੀ ਦੇ ਨਾਲ ਜੇਕਰ ਆਪਣੀ ਜ਼ਿੰਦਗੀ ਬਿਤਾ ਰਹੇ ਹਾਂ ਤਾਂ ਉਸ ਕਿਰਪਾਨ ਦੀ ਬਦੌਲਤ ਹੀ ਇਹ ਸਭ ਕੁਝ ਹੋ ਰਿਹਾ ਹੈ ਜਿੱਥੇ ਲੋਕਾਂ ਨੂੰ ਸੋਚਣ ਸਮਝਣ ਦੀ ਜ਼ਰੂਰਤ ਹੈ ਉਪਰੋਕਤ ਵੀਡੀਓ ਦੇ ਵਿੱਚ ਤੁਹਾਨੂੰ ਪੂਰੀ ਜਾਣਕਾਰੀ ਮਿਲ ਜਾਵੇਗੀ ਕਿ ਅਸਲ ਦੇ ਵਿੱਚ ਕੀ ਕੁਝ ਹੋਇਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *