ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦਾ

ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਦਿੱਲੀ ਏਅਰਪੋਰਟ ਦੇ ਲਈ ਸਰਕਾਰੀ ਬੱਸਾਂ ਚਲਾਈਆਂ ਜਾਣਗੀਆਂ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਦਰਾਂ ਜੂਨ ਨੂੰ ਉਨ੍ਹਾਂ ਦੇ ਵਲੋਂ ਐਲਾਨ ਕੀਤਾ ਗਿਆ ਹੈ ਜਿਥੇ ਕਿ ਜਲੰਧਰ ਦੇ ਬੱਚਾ ਅਰਵਿੰਦ ਕੇਜਰੀਵਾਲ ਵੀ ਪਹੁੰਚੇ ਹੋਏ ਸਨ ਜਿੱਥੇ ਇਨ੍ਹਾਂ ਦੋਵਾਂ ਦੇ ਵਲੋਂ ਇਨ੍ਹਾਂ ਬੱਸਾਂ ਨੂੰ ਹਰੀਆਂ ਚੰਡੇ ਦਿੱਤੀਆਂ ਗਈਆਂ

ਹਨ ਇਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਤੁਸੀਂ ਸਰਕਾਰੀ ਬੱਸਾਂ ਦੇ ਵਿੱਚ ਅੱਧੇ ਕਿਰਾਏ ਦੇ ਉੱਪਰ ਦਿੱਲੀ ਏਅਰਪੋਰਟ ਤੇ ਜਾ ਸਕਦੇ ਹੋ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਇਹ ਵੋਲਵੋ ਬੱਸਾਂ ਹਨ ਜਿਨ੍ਹਾਂ ਦੇ ਵਿੱਚ ਬੈਠ ਕੇ ਤੁਸੀਂ ਅਤੇ ਕਿਰਾਏ ਦੇ ਉੱਪਰ ਹੀ ਦਿੱਲੀ ਏਅਰਪੋਰਟ ਤੱਕ ਦਾ ਸਫਰ ਤੈਅ ਕਰ ਸਕਦੇ ਹਨ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਇਹ ਬਹੁਤ ਵਧੀਆ ਫੈਸਲਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *