ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਹੋਇਆ ਵਾਧਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਨਮ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਨ ਇਸਦੇ ਨਾਲ ਹੀ ਜੁੜ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਵੀ ਵਧ ਰਹੀਆਂ ਹਨ ਕਿਉਂਕਿ ਪਹਿਲਾਂ ਵੀ ਕੋਰੋਨਾ ਦੇ ਕਾਰਨ ਲੋਕਾਂ ਦਾ ਕੰਮਕਾਜ ਬਿਲਕੁਲ ਠੱਪ ਹੋ ਗਿਆ ਸੀ ਅਤੇ ਲੋਕਾਂ ਦਾ ਕੰਮ ਨਾ ਚੱਲਣ ਦੇ

ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਔਖਾ ਹੋ ਗਿਆ ਸੀ ਜਿਸ ਬਾਰੇ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਕਿਹਾ ਜਾ ਰਿਹਾ ਹੈ ਹੁਣ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਇੱਕ ਵਾਰ ਫਿਰ ਤੋਂ ਵਾਧਾ ਹੋਣ ਜਾ ਰਿਹਾ ਹੈ ਜਿਥੇ ਕਿ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਚੌਦਾਂ ਕਿਲੋ ਗੈਸ ਸਿਲੰਡਰ ਵਾਲੀ ਢੋਲੀ ਦਾ ਕੁਨੈਕਸ਼ਨ ਚੌਦਾਂ ਸੌ ਪਿਆਰ ਪੈਦੇ ਵਿੱਚ ਮਿਲਿਆ ਕਰਦਾ ਸੀ ਪਰ ਹੁਣ ਇਸ ਨੂੰ ਵਧਾ ਕੇ ਬਾਈ ਸੌ ਰੁਪਏ ਦਾ ਕਰ ਦਿੱਤਾ ਗਿਆ ਹੈ ਜਿਸ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ ਜਿਸ ਤੋਂ ਬਾਅਦ ਲੋਕਾਂ

ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਰਾਸਰ ਉਸ ਨਾਲ ਧੱਕੇਸ਼ਾਹੀ ਹੋ ਰਹੀ ਹੈ ਇਸ ਦੇ ਲਈ ਉਹਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰਾਂ ਨੂੰ ਨਕਲਾਂ ਵੱਲ ਸੋਚਣਾ ਚਾਹੀਦਾ ਹੈ ਕਿਉਂਕਿ ਗ਼ਰੀਬ ਲੋਕਾਂ ਦੀ ਜ਼ਿੰਦਗੀ ਬਹੁਤ ਜ਼ਿਆਦਾ ਮੁਸ਼ਕਲ ਹੁੰਦੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *