ਭਾਰਤ ਦਾ ਪਾਸਪੋਰਟ ਰੱਖਣ ਵਾਲਿਆਂ ਲਈ ਆਈ ਵੱਡੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਦਿੱਲੀ ਦੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਲੋਕ ਜਿਹੇ ਜੋ ਵਿਦੇਸ਼ ਜਾਣਾ ਚਾਹੁੰਦੇ ਹਨ ਵਿਦੇਸ਼ਾਂ ਨੂੰ ਜਾਣ ਦੇ ਲਈ ਉਨ੍ਹਾਂ ਨੂੰ ਪਾਸਪੋਰਟ ਦੀ ਜ਼ਰੂਰਤ ਪੈਂਦੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ

ਪਹਿਲਾਂ ਸੁਵਿਧਾ ਸੈਂਟਰਾਂ ਦੇ ਦੁਬਾਰਾ ਇਕ ਦਿਨ ਦੇ ਵਿੱਚ ਸਿਰਫ਼ ਸੱਠ ਹੀ ਪਾਸਪੋਰਟ ਤਿਆਰ ਕੀਤੇ ਜਾਂਦੇ ਸਨ ਜਿਸ ਦਿਨ ਲੋਕਾਂ ਨੂੰ ਬਹੁਤ ਵੱਡੀ ਗਿਣਤੀ ਦੇ ਵਿਚ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਹੁਣ ਮੌਕਾ ਦੇਸੂ ਸੁਵਿਧਾ ਸੈਂਟਰਾਂ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਨਿਰਵਿਘਨ ਇੱਥੇ ਸੱਠ ਨਹੀਂ ਅਸੀਂ ਪਾਸਪੋਰਟ ਤਿਆਰ ਕੀਤੇ ਜਾਣਗੇ ਜਿਸ ਵਿਚ ਵੀਹ ਬੰਦਿਆਂ ਦੀ ਗਿਣਤੀ ਵਧਾ ਦਿੱਤੀ ਗਈ ਹੈ

ਜਿਸ ਨਾਲ ਇੱਥੋਂ ਦੇ ਲੋਕਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੇ ਜਲਦੀ ਦੇ ਨਾਲ ਪਾਸਵਰਡ ਪਾਸਪੋਰਟ ਬਣਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਜਾਵੇਗਾ ਅਤੇ ਉਹ ਬਿਨਾਂ ਕਿਸੇ ਦੇਰੀ ਤੋਂ ਵਿਦੇਸ਼ਾਂ ਨੂੰ ਜਾ ਸਕਦੇ ਹਨ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *