ਭਗਵੰਤ ਮਾਨ ਦੇ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਤੇ ਭੜਕੇ ਨੌਜਵਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਕਹਿੰਦਾ ਹੈ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਉਹਨਾਂ ਦੇ ਵੱਲੋਂ ਲੋਕਾਂ ਦੇ ਨਾਲ ਬਹੁਤ ਸਾਰੇ ਵਿਚਾਰ ਸਾਂਝੇ ਕੀਤੇ ਜਾਂਦੇ ਹਨ ਅਤੇ ਬਹੁਤ ਸਾਰੇ ਐਲਾਨ ਵੀ ਕੀਤੇ ਜਾਂਦੇ ਹਨ ਪਰ ਦੇਖਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਕਿਸੇ ਵੀ

ਗੱਲ ਦਾ ਭਰਵਾਂ ਹੁੰਗਾਰਾ ਨਹੀਂ ਦਿੱਤਾ ਜਾਂਦਾ ਇਸੇ ਨਾਲ ਦੱਸਿਆ ਜਾ ਰਿਹਾ ਹੈ ਕਿ ਹੁਣ ਸੋਲ਼ਾਂ ਜੂਨ ਨੂੰ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਉਨ੍ਹਾਂ ਦੇ ਵੇਲੇ ਕਰੋੜ ਸੋ ਕੀਤਾ ਜਾ ਰਿਹਾ ਸੀ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਵੱਡੀ ਗਿਣਤੀ ਦੇ ਵਿੱਚ ਆਪਣੇ ਨਾਲ ਗੱਡੀਆਂ ਰੱਖੀਆਂ ਗਈਆਂ ਸਨ ਪਰ ਦੱਸਿਆ ਜਾ ਰਿਹਾ ਹੈ ਕਿ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਨਾਲ ਲੋਕਾਂ ਦਾ ਸਾਥ ਨਹੀਂ ਹੈ ਤੇ ਇਸ ਵਿਹੜੇ ਦੇ ਵਿੱਚ ਵੀ ਕੁਝ ਵਿਅਕਤੀ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਜਿਸ ਸਮੇਂ ਭਗਵੰਤ ਮਾਨ ਮੁੱਖ ਮੰਤਰੀ ਦੀ ਚੋਣ ਲੜ ਰਿਹਾ ਸੀ ਤਾਂ ਲੋਕਾਂ ਦਾ ਹੜ੍ਹ ਉਨ੍ਹਾਂ ਦੇ ਨਾਲ ਹੋਇਆ

ਕਰਦਾ ਸੀ ਪਰ ਉਨ੍ਹਾਂ ਦੇ ਮੁੱਖਮੰਤਰੀ ਜਾਂ ਬਣ ਜਾਣ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਕਿਉਂਕਿ ਉਨ੍ਹਾਂ ਦੇ ਵੱਲੋਂ ਸਹੀ ਤਰੀਕੇ ਨਾਲ ਕੰਮ ਕਰ ਨਹੀਂ ਕੀਤਾ ਗਿਆ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਜਾਣਨ ਅਤੇ ਸੁਪਰੀਮ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਲੋਕਪ੍ਰਿਅਤਾ ਹੁਣ ਕਰ ਚੁੱਕੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *