ਹੁਣੇ ਹੁਣੇ ਇਸ ਪੰਜਾਬੀ ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿ ਵਕੀਲਾਂ ਦੇ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰੇ ਤਿੰਨ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸਦੇ ਨਾਲ ਹੀ ਦੱਸਿਆ ਜਾਂਦਾ ਹੈ ਕਿ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਕਾਰਨ ਇਹ ਸਾਰਾ ਕੁਝ ਵਾਪਰਦਾ ਹੈ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ

ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜੌੜੇ ਪੁਲ ਦੇ ਉੱਪਰ ਹੋਏ ਸੜਕ ਹਾਦਸੇ ਵਿਚ ਪਿੰਡ ਰੌਣੀ ਦੇ ਰਹਿਣ ਵਾਲੇ ਪੰਜਾਬੀ ਅਦਾਕਾਰਾ ਇਹ ਰਾਜਵਿੰਦਰ ਸਿੰਘ ਰਾਜ ਬੈਨੀਪਾਲ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਪੰਜਾਬੀ ਕਦੇ ਬਹੁਤ ਹੀ ਮਸ਼ਹੂਰ ਅਦਾਕਾਰ ਸਨ ਅਤੇ ਲੋਕਾਂ ਦੇ ਵੱਲੋਂ ਨਾਂ ਬਹੁਤੇ ਦਾ ਪਿਆਰ ਦਿੱਤਾ ਜਾਂਦਾ ਸੀ ਅਤੇ ਹੁਣ ਉਨ੍ਹਾਂ ਨੂੰ

ਚਾਹੁਣ ਵਾਲੇ ਲੋਕਾਂ ਦੇ ਵੱਲ ਉਨ੍ਹਾਂ ਦੇ ਦੇਹਾਂਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਵੀ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਨਾਲ ਕੰਮ ਕੀਤਾ ਜਾ ਰਿਹਾ ਸੀ ਉਨ੍ਹਾਂ ਦੇ ਵੱਲੋਂ ਵੀ ਉਨ੍ਹਾਂ ਦੀ ਮੌਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਜਾ ਕੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *